ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਐਸ.ਪੀ. ਸਲਵਿੰਦਰ ਨੇ ਕੀਤਾ ਆਤਮ ਸਮਰਪਣ
ਐਸ.ਪੀ. ਸਲਵਿੰਦਰ ਨੇ ਕੀਤਾ ਆਤਮ ਸਮਰਪਣ
Page Visitors: 2437

ਐਸ.ਪੀ. ਸਲਵਿੰਦਰ ਨੇ ਕੀਤਾ ਆਤਮ ਸਮਰਪਣ

Posted On 20 Apr 2017
By :
sp1-300x238

ਗੁਰਦਾਸਪੁਰ, 20 ਅਪ੍ਰੈਲ (ਪੰਜਾਬ ਮੇਲ)- ਪਠਾਨਕੋਟ ਵਿੱਚ ਹੋਏ ਦਹਿਸ਼ਤਗਰਦ ਹਮਲੇ ਪਿੱਛੋਂ ਵਿਵਾਦਾਂ ਵਿੱਚ ਘਿਰੇ ਐਸ.ਪੀ. ਸਲਵਿੰਦਰ ਸਿੰਘ ਨੇ ਅੱਜ ਗੁਰਦਾਸਪੁਰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਸਲਵਿੰਦਰ ‘ਤੇ ਮਹਿਲਾ ਪੁਲਿਸ ਮੁਲਾਜ਼ਮ ਨਾਲ ਛੇੜਛਾੜ, ਇੱਕ ਫਰਿਆਦੀ ਮਹਿਲਾ ਨਾਲ ਬਦਸਲੂਕੀ ਤੇ ਭ੍ਰਿਸ਼ਟਾਚਾਰ ਸਣੇ ਕਈ ਕੇਸ ਦਰਜ ਹਨ। ਇਸ ਤੋਂ ਇਲਾਵਾ ਕਰਨਜੀਤ ਕੌਰ ਨਾਂ ਦੀ ਔਰਤ ਨੇ ਸਲਵਿੰਦਰ ਉੱਤੇ ਉਸ ਨਾਲ ਧੋਖੇ ਨਾਲ ਵਿਆਹ ਕਰਵਾਉਣ ਦੇ ਇਲਜ਼ਾਮ ਵੀ ਲਾਏ ਸਨ। ਡੀਜੀਪੀ ਸੁਰੇਸ਼ ਅਰੋੜਾ ਨੇ ਜ਼ਿਲਾ ਪੁਲਿਸ ਮੁਖੀ ਨੂੰ ਜਾਂਚ ਦੇ ਹੁਕਮ ਦਿੱਤੇ ਸੀ। ਸਲਵਿੰਦਰ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਬਲਾਤਕਾਰ ਦੇ ਕੇਸ ਵਿੱਚ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.