ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਮਾਣਹਾਨੀ ਕੇਸ – ਅਦਾਲਤ ਵੱਲੋਂ ਕੇਜਰੀਵਾਲ ਵਿਰੁੱਧ ਦੋਸ਼ ਤੈਅ
ਮਾਣਹਾਨੀ ਕੇਸ – ਅਦਾਲਤ ਵੱਲੋਂ ਕੇਜਰੀਵਾਲ ਵਿਰੁੱਧ ਦੋਸ਼ ਤੈਅ
Page Visitors: 2363

ਮਾਣਹਾਨੀ ਕੇਸ – ਅਦਾਲਤ ਵੱਲੋਂ ਕੇਜਰੀਵਾਲ ਵਿਰੁੱਧ ਦੋਸ਼ ਤੈਅ

Posted On 22 Oct 2016
ਨਵੀਂ ਦਿੱਲੀ, 22 ਅਕਤੂਬਰ (ਪੰਜਾਬ ਮੇਲ) –ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਮਾਣਹਾਨੀ ਦੇ ਦੋਸ਼ਾਂ ਨਾਲ ਜੁੜੇ ਇਕ ਮਾਮਲੇ ਵਿਚ ਸ਼ਨਿੱਚਰਵਾਰ ਨੂੰ ਦਿੱਲੀ ਦੀ ਇਕ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ ਹਨ। ਹੁਣ ਕੇਜਰੀਵਾਲ ਨੂੰ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਭਾਜਪਾ ਸੰਸਦ ਮੈਂਬਰ ਰਮੇਸ਼ ਬਿਧੂੜੀ ਨੇ ਕੇਜਰੀਵਾਲ ਉੱਤੇ ਮਾਣਹਾਨੀ ਦਾ ਦੋਸ਼ ਲਾਇਆ ਹੈ। ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਇਸ ਬਾਰੇ ਵਿਚ ਹੁਕਮ ਜਾਰੀ ਕੀਤਾ ਅਤੇ ਸੁਣਵਾਈ ਦੀ ਅਗਲੀ ਤਰੀਕ 23 ਦਸੰਬਰ ਤੈਅ ਕੀਤੀ ਹੈ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.