ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸੁਖਪਾਲ ਖਹਿਰਾ ਦੀ ਪਟੀਸ਼ਨ ਹਾਈਕੋਰਟ ਵੱਲੋਂ ਖਾਰਿਜ਼
ਸੁਖਪਾਲ ਖਹਿਰਾ ਦੀ ਪਟੀਸ਼ਨ ਹਾਈਕੋਰਟ ਵੱਲੋਂ ਖਾਰਿਜ਼
Page Visitors: 2318

ਸੁਖਪਾਲ ਖਹਿਰਾ ਦੀ ਪਟੀਸ਼ਨ ਹਾਈਕੋਰਟ ਵੱਲੋਂ ਖਾਰਿਜ਼
By : ਵਿਜੇਪਾਲ ਬਰਾੜ
Friday, Nov 17, 2017

  •  

  •  

  • ਚੰਡੀਗੜ੍ਹ, 17 ਨਵੰਬਰ 2017
    ਆਮ ਆਦਮੀ ਪਾਰਟੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਦੀ ਪਟੀਸ਼ਨ ਪੰਜਾਬ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤੀ ਹੈ । ਹਾਈਕੋਰਟ ਨੇ ਕਿਹਾ ਹੈ ਕਿ ਖਹਿਰਾ ਨੂੰ ਫਾਜ਼ਿਲਕਾ ਕੋਰਟ ਦੀ ਕਾਰਵਾਈ ਦਾ ਸਾਹਮਣਾ ਕਰਨਾ ਹੀ ਪਏਗਾ ।
    ਹਾਈਕੋਰਟ ਨੇ ਖਹਿਰਾ ਨੂੰ ਥੋੜੀ ਰਾਹਤ ਦਿੰਦਿਆਂ ਫਾਜ਼ਿਲਕਾ ਕੋਰਟ ਵੱਲੋਂ ਜਾਰੀ ਕੀਤੇ ਗੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਨੇ ਪਰ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਫਾਜ਼ਿਲਕਾ ਅਦਾਲਤ ਮੈਰਿਟ ਦੇ ਅਧਾਰ ਤੇ ਿੲਸ ਕੇਸ ਦੀ ਕਾਰਵਾਈ ਦੇਖੇ । 

  •  
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.