ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਮੰਤਰੀ ਮੰਡਲ ਵੱਲੋਂ ਅੱਤਵਾਦੀ ਚੁਣੌਤੀਆਂ ਨਾਲ ਨਿਪਟਣ ਲਈ ਸਪੈਸ਼ਲ ਓਪਰੇਸ਼ਨ ਗਰੁੱਪ ਬਣਾਉਣ ਨੂੰ ਹਰੀ ਝੰਡੀ
ਮੰਤਰੀ ਮੰਡਲ ਵੱਲੋਂ ਅੱਤਵਾਦੀ ਚੁਣੌਤੀਆਂ ਨਾਲ ਨਿਪਟਣ ਲਈ ਸਪੈਸ਼ਲ ਓਪਰੇਸ਼ਨ ਗਰੁੱਪ ਬਣਾਉਣ ਨੂੰ ਹਰੀ ਝੰਡੀ
Page Visitors: 2312

ਮੰਤਰੀ ਮੰਡਲ ਵੱਲੋਂ ਅੱਤਵਾਦੀ ਚੁਣੌਤੀਆਂ ਨਾਲ ਨਿਪਟਣ ਲਈ ਸਪੈਸ਼ਲ ਓਪਰੇਸ਼ਨ ਗਰੁੱਪ ਬਣਾਉਣ ਨੂੰ ਹਰੀ ਝੰਡੀ
By : ਬਾਬੂਸ਼ਾਹੀ ਬਿਊਰੋ
Friday, Nov 17, 2017 05:34 PM

  •         ਖੂਫੀਆ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਫਿਦਾਈਨ ਗਰੁੱਪਾਂ ਵੱਲੋਂ ਸੂਬੇ ਵਿੱਚ ਸੁਰੱਖਿਆ ਵਾਲੀਆਂ ਅਤੇ ਹੋਰ ਅਹਿਮ ਥਾਵਾਂ ’ਤੇ ਹਮਲੇ ਕਰਨ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਇਸ ਲਈ ਐਸ.ਓ.ਜੀ. ਪੰਜਾਬ ਅਤੇ ਇੱਥੇ ਦੇ ਲੋਕਾਂ ਦੀ ਸੁਰੱਖਿਆ ਲਈ ਪ੍ਰਭਾਵੀ ਔਜਾਰ ਵਜੋਂ ਕੰਮ ਕਰੇਗਾ।
             ਨਾਨ ਗਜ਼ਟਿਡ ਅਧਿਕਾਰੀਆਂ ਅਤੇ ਅਫਸਰਾਂ ਨੂੰ ਐਸ.ਓ.ਜੀ. ਵਿੱਚ ਘੱਟੋ-ਘੱਟ ਪੰਜ ਸਾਲ ਕਾਰਜ ਕਰਨਾ ਹੋਵੇਗਾ। ਪੰਜ ਸਾਲ ਦਾ ਸਫਲਤਾਪੂਰਨ ਕਾਰਜ ਮੁਕੰਮਲ ਕਰਨ ਤੋਂ ਬਾਅਦ ਪੰਜਾਬ ਆਰਮਡ ਪੁਲਿਸ/ਇੰਡੀਅਨ ਰਿਜ਼ਰਵ ਬਟਾਲੀਅਨ, ਕੋਮਾਂਡੋ ਦੇ ਐਨ.ਜੀ.ਓਜ਼. ਅਤੇ ਓ.ਆਰਜ਼ ਨੂੰ ਜ਼ਿਲਾ ਕਾਡਰ ਵਿੱਚ ਤਾਇਨਾਤ ਕੀਤਾ ਜਾਵੇਗਾ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.