ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸੁਖਬੀਰ ਬਾਦਲ ਵੱਲੋਂ ਹਰਪਾਲ ਜੁਨੇਜਾ ਸ਼੍ਰੋਮਣੀ ਅਕਾਲੀ ਦਲ ਦੀ ਪਟਿਆਲਾ ਸ਼ਹਿਰੀ ਇਕਾਈ ਦੇ ਪ੍ਰਧਾਨ ਨਿਯੁਕਤ
ਸੁਖਬੀਰ ਬਾਦਲ ਵੱਲੋਂ ਹਰਪਾਲ ਜੁਨੇਜਾ ਸ਼੍ਰੋਮਣੀ ਅਕਾਲੀ ਦਲ ਦੀ ਪਟਿਆਲਾ ਸ਼ਹਿਰੀ ਇਕਾਈ ਦੇ ਪ੍ਰਧਾਨ ਨਿਯੁਕਤ
Page Visitors: 2334

ਸੁਖਬੀਰ ਬਾਦਲ ਵੱਲੋਂ ਹਰਪਾਲ ਜੁਨੇਜਾ ਸ਼੍ਰੋਮਣੀ ਅਕਾਲੀ ਦਲ ਦੀ ਪਟਿਆਲਾ ਸ਼ਹਿਰੀ ਇਕਾਈ ਦੇ ਪ੍ਰਧਾਨ ਨਿਯੁਕਤ
By : ਬਾਬੂਸ਼ਾਹੀ ਬਿਊਰੋ
Thursday, Nov 23, 2017 07:08 PM

  •  

  •  

  • ਚੰਡੀਗੜ, 23 ਨਵੰਬਰ  2017: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ ਆਗੂ ਸ੍ਰੀ ਹਰਪਾਲ ਜੁਨੇਜਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪਟਿਆਲਾ ਸ਼ਹਿਰੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ।


          ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰ ਬਾਦਲ ਨੇ ਸ੍ਰੀ ਹਰਪਾਲ ਜੁਨੇਜਾ  ਦੀ ਨਿਸ਼ਕਾਮ ਸੇਵਾ,  ਪਾਰਟੀ ਮਿਹਨਤ ਤੇ ਸਮਰਪਣ ਦੀ ਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਇਹ ਨਿਯੁਕਤੀ ਕਰਨ ਦਾ ਫੈਸਲਾ ਕੀਤਾ ਹੈ।
          ਇਸ ਮੌਕੇ  ਸਾਬਕਾ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਨੇਤਾ ਸ੍ਰੀ ਚਰਨਜੀਤ ਸਿੰਘ ਬਰਾੜ ਤੇ ਹੋਰਨਾਂ ਨੇ ਸ੍ਰੀ ਜੁਨੇਜਾ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ।
    .......................................
    Comment:-    ਟਿੱਪਣੀ:- ਜੇ ਹੁਣ ਤੱਕ ਵੀ ਆਪਣੇ-ਆਪ ਨੂੰ ਅਕਾਲੀ ਕਹਿਣ ਵਾਲਿਆਂ ਨੂੰ, ਅਕਾਲੀ-ਦਲ ਬਾਰੇ ਸੋਝੀ ਨਹੀਂ ਹੋਈ ਤਾਂ, ਅਕਾਲੀ-ਦਲ ਦੇ ਇਸ ਜਥੇਦਾਰ ਦੀ ਫੋਟੋ ਵੇਖ ਕੇ ਤਾਂ ਕੁਝ ਸ਼ਰਮ ਆਉਣੀ ਚਾਹੀਦੀ ਹੈ, ਜੇ ਉਹ ਵੀ ਨਹੀਂ ਆਉਂਦੀ ਤਾਂ ਫਿਰ ਆਪਣੇ-ਆਪ ਨੂੰ ਅਕਾਲੀ ਕਹਾਉਂਦਿਆਂ ਤਾਂ ਸ਼ਰਮ ਆਉਣੀ ਹੀ ਚਾਹੀਦੀ ਹੈ। ਲਾਨ੍ਹਤ ਹੈ ਐਸੇ ਅਕਾਲੀ-ਦਲ ਦੇ।
                                 ਅਮਰ ਜੀਤ ਸਿੰਘ ਚੰਦੀ   

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.