ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਆਪ’ ਵੱਲੋਂ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਆਪ’ ਵੱਲੋਂ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
Page Visitors: 2336
  • ਆਪਵੱਲੋਂ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
    By : ਬਾਬੂਸ਼ਾਹੀ ਬਿਊਰੋ
    Saturday, Dec 02, 2017 06:43 PM
  • ਚੰਡੀਗੜ੍ਹ, 2 ਦਿਸੰਬਰ 2017
    ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਨਗਰ ਨਿਗਮ ਦੀ ਚੋਣ ਲਈ 29 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ । ਤਿੰਨਾਂ ਨਗਰ ਨਿਗਮਾਂ ਪਟਿਆਲਾ, ਅਮ੍ਰਿਤਸਰ ਅਤੇ ਜਲੰਧਰ ਚ ਆਪ ਨੇ ਆਪਣੇ ਚੋਣ ਨਿਸ਼ਾਨ ਤੇ ਚੋਣਾਂ ਲੜਣ ਦਾ ਐਲਾਨ ਕੀਤਾ ਹੈ ।
    ਜਦੋਂ ਤੋਂ ਆਮ ਆਦਮੀ ਪਾਰਟੀ ਹੋਂਦ ਦੇ ਵਿੱਚ ਆਈ ਹੈ ਿੲਹ ਪਹਿਲੀ ਵਾਰ ਹੈ ਜਦ ਉਹ ਪੰਜਾਬ ਵਿੱਚ ਨਿਗਮ ਚੋਣਾਂ ਵਿੱਚ ਹਿੱਸਾ ਲੈ ਰਹੀ ਹੈ ।
    ਆਪ’ ਵੱਲੋਂ ਜਾਰੀ ਕੀਤੀ 29 ਉਮੀਦਵਾਰਾਂ ਦੀ ਸੂਚੀ ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.