ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਕੋਲ ਚੁੱਕਿਆ ਫਾਂਸੀ ਸਬੰਧੀ ਰਹਿਮ ਦੀ ਅਪੀਲ ਦੇ ਨਿਪਟਾਰੇ ‘ਚ ਹੋ ਰਹੀ ਦੇਰੀ ਦਾ ਮਾਮਲਾ
ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਕੋਲ ਚੁੱਕਿਆ ਫਾਂਸੀ ਸਬੰਧੀ ਰਹਿਮ ਦੀ ਅਪੀਲ ਦੇ ਨਿਪਟਾਰੇ ‘ਚ ਹੋ ਰਹੀ ਦੇਰੀ ਦਾ ਮਾਮਲਾ
Page Visitors: 2317

ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਕੋਲ ਚੁੱਕਿਆ ਫਾਂਸੀ ਸਬੰਧੀ ਰਹਿਮ ਦੀ ਅਪੀਲ ਦੇ ਨਿਪਟਾਰੇ ‘ਚ ਹੋ ਰਹੀ ਦੇਰੀ ਦਾ ਮਾਮਲਾਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਕੋਲ ਚੁੱਕਿਆ ਫਾਂਸੀ ਸਬੰਧੀ ਰਹਿਮ ਦੀ ਅਪੀਲ ਦੇ ਨਿਪਟਾਰੇ ‘ਚ ਹੋ ਰਹੀ ਦੇਰੀ ਦਾ ਮਾਮਲਾ

January 21
06:27 2018
ਪਟਿਆਲਾ, 21 ਜਨਵਰੀ (ਪੰਜਾਬ ਮੇਲ)- ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ ਡੇਢ ਦਰਜਨ ਹੱਤਿਆਵਾਂ ਸਬੰਧੀ ਫਾਂਸੀ ਦੀ ਸਜ਼ਾ ਤਹਿਤ 23 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਫਾਂਸੀ ਸਬੰਧੀ ਰਹਿਮ ਦੀ ਅਪੀਲ ਦੇ ਨਿਪਟਾਰੇ ਵਿੱਚ ਹੋ ਰਹੀ ਦੇਰੀ ਦਾ ਮਾਮਲਾ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੋਲ ਚੁੱਕਿਆ ਹੈ। ਅੱਜ ਪਟਿਆਲਾ ਜੇਲ੍ਹ ਵਿੱਚ ਮੁਲਾਕਾਤ ਮੌਕੇ ਆਪਣੀ ਭੈਣ ਕਮਲਦੀਪ ਕੌਰ ਰਾਹੀਂ ਭੇਜੇ ਪੱਤਰ ਰਾਹੀਂ ਰਾਜੋਆਣਾ ਨੇ ਕਿਹਾ ਕਿ ਭਾਈ ਲੌਂਗੋਵਾਲ ਨੂੰ ਕਿਹਾ ਕਿ ਜੇਕਰ ਸ਼੍ਰੋਮਣੀ ਮੇਟੀ ਇਹ ਅਪੀਲ ਮਜਬੂਰੀਵੱਸ ਪਾਈ ਮਹਿਸੂਸ ਕਰਦੀ ਹੈ ਤਾਂ ਇਹ ਅਪੀਲ ਤੁਰੰਤ ਵਾਪਸ ਲੈ ਲੈਣੀ ਚਾਹੀਦੀ ਹੈ। ਉਨ੍ਹਾਂ 28 ਮਾਰਚ ਤੋਂ ਭੁੱਖ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.