ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਕਾਂਗਰਸੀ ਆਗੂਆਂ ਵਲੋਂ ਹਮਲਾ
ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਕਾਂਗਰਸੀ ਆਗੂਆਂ ਵਲੋਂ ਹਮਲਾ
Page Visitors: 2316

ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਕਾਂਗਰਸੀ ਆਗੂਆਂ ਵਲੋਂ ਹਮਲਾ
By : ਬਾਬੂਸ਼ਾਹੀ ਬਿਊਰੋ
Sunday, Feb 18, 2018 09:31 PM

  • ਲੁਧਿਆਣਾ, 18 ਫਰਵਰੀ 2018
    -ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸ: ਸਿਮਰਜੀਤ ਸਿੰਘ ਬੈਂਸ ਤੇ ਅੱਜ ਕਾਂਗਰਸੀ ਆਗੂਆਂ ਵਲੋਂ ਉਨ੍ਹਾਂ ਤੇ ਹਮਲਾ ਕਰਨ ਦਾ ਸਮਾਚਾਰ ਹੈ। ਇਕੱਤਰ ਜਾਣਕਾਰੀ ਅਨੁਸਾਰ ਜਦੋਂ ਸ: ਸਿਮਰਨਜੀਤ ਸਿੰਘ ਬੈਂਸ ਇੱਕ ਘਰ ਵਿੱਚ ਆਪਣੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਮੀਟਿੰਗ ਕਰ ਰਹੇ ਸਨ ਤਾਂ ਕੰਵਲਜੀਤ ਸਿੰਘ ਕੜਵਲ ਤੇ ਕੁਝ ਹੋਰ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ।ਸਿਮਰਜੀਤ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਕਤ ਕਾਂਗਰਸੀ ਵਰਕਰ ਨਾਲ 300 ਦੇ ਕਰੀਬ ਵਰਕਰ ਵੀ ਇਸ ਹਮਲੇ ਵਿੱਚ ਉਨ੍ਹਾਂ ਦੇ ਨਾਲ ਸਨ। ਇਸ ਘਟਨਾ ਨਾਲ ਸਾਰਾ ਇਲਾਕਾ ਪੁਲਿਸ ਛਾਊਣੀ ਵਿੱਚ ਤਬਦੀਲ ਹੋ ਗਿਆ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.