ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ’ਚ ਸੋਨ ਤਮਗਾ ਜੇਤੂ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ
ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ’ਚ ਸੋਨ ਤਮਗਾ ਜੇਤੂ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ
Page Visitors: 2334

ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ’ਚ ਸੋਨ ਤਮਗਾ ਜੇਤੂ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ
By : ਬਾਬੂਸ਼ਾਹੀ ਬਿਊਰੋ
Thursday, Mar 08, 2018 11:45 PM

  • ਚੰਡੀਗੜ, 8 ਮਾਰਚ  2018:

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ’ਚ ਸੋਨ ਤਮਗਾ ਜੇਤੂ ਨਵਜੋਤ ਕੌਰ ਨੂੰ ਚੰਡੀਗੜ ਵਿਖੇ ਆਪਣੀ ਸਰਕਾਰੀ ਰਿਹਾਇਸ਼ ’ਤੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਨਵਜੋਤ ਕੌਰ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਪੰਜ ਲੱਖ ਰੁਪਏ ਦਾ ਚੈੱਕ ਸੌਂਪਦਿਆਂ ਆਖਿਆ ਕਿ ਉਸ ਨੇ ਨਾ ਸਿਰਫ ਪੰਜਾਬ ਦਾ ਸਗੋਂ ਸਾਰੇ ਮੁਲਕ ਦਾ ਨਾਮ ਰੌਸ਼ਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਕੌਰ ਨੂੰ ਪੰਜਾਬ ਪੁਲੀਸ ਵਿੱਚ ਡੀ.ਐਸ.ਪੀ. ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਜਿਸ ਨੂੰ ਉਸ ਨੇ ਪ੍ਰਵਾਨ ਕਰ ਲਿਆ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.