ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕਾਂਗਰਸ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਪੂਰਾ ਨਾ ਕਰਨ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ
ਕਾਂਗਰਸ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਪੂਰਾ ਨਾ ਕਰਨ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ
Page Visitors: 2316

ਕਾਂਗਰਸ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਪੂਰਾ ਨਾ ਕਰਨ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ   
April 06 13:48 2018
Print This Article
Share it With Friends
ਚੰਡੀਗੜ੍ਹ, 6 ਅਪ੍ਰੈਲ (ਪੰਜਾਬ ਮੇਲ)- ਵੱਡੇ ਵਾਅਦੇ ਕਰਕੇ ਸੱਤਾ ‘ਚ ਆਈ ਕਾਂਗਰਸ ਸਰਕਾਰ ਸ਼ੁਰੂ ਤੋਂ ਹੀ ਆਪਣੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਘਿਰੀ ਹੋਈ। ਪਹਿਲਾਂ ਕਿਸਾਨੀ ਕਰਜ਼ੇ, ਫਿਰ ਅਧਿਆਪਕਾਂ ਨੂੰ ਪੱਕੇ ਕਰਨ ਦੀ ਗੱਲ ਤੇ ਹੁਣ ਸਮਾਰਟ ਫੋਨ। ਦਰਅਸਲ ਚੋਣਾਂ ਦੌਰਾਨ ਕਾਂਗਰਸ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੀ ਗੱਲ ਆਖੀ ਸੀ, ਜਦਕਿ ਇਕ ਸਾਲ ਤੋਂ ਵੱਧ ਦਾ ਸਮਾਂ ਹੋਣ ਦੇ ਬਾਵਜੂਦ ਵੀ ਕਾਂਗਰਸ ਵਲੋਂ ਨੌਜਵਾਨਾਂ ਨਾਲ ਕੀਤਾ ਗਿਆ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਕਾਂਗਰਸ ਦੇ ਇਸ ਵਾਅਦੇ ਦਾ ਵਿਰੋਧ ਕਰਦਿਆਂ ਐੱਸ. ਸੀ. ਅਰੋੜਾ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਕੇਸ ‘ਚ ਅਗਲੀ ਸੁਣਵਾਈ 25 ਅਪ੍ਰੈਲ ਨੂੰ ਹੋਵੇਗੀ।

 

 

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.