ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਖਹਿਰਾ ਵੱਲੋਂ ਡੀ.ਜੀ.ਪੀ. ਪੱਧਰ ‘ਤੇ ਅਧਿਕਾਰੀਆਂ ਦੀ ਅੰਦਰੂਨੀ ਲੜਾਈ ਦੇ ਮਾਮਲੇ ‘ਚ ਸੀ.ਬੀ.ਆਈ. ਜਾਂਚ ਦੀ ਮੰਗ
Page Visitors: 2308
ਖਹਿਰਾ ਵੱਲੋਂ ਡੀ.ਜੀ.ਪੀ. ਪੱਧਰ ‘ਤੇ ਅਧਿਕਾਰੀਆਂ ਦੀ ਅੰਦਰੂਨੀ ਲੜਾਈ ਦੇ ਮਾਮਲੇ ‘ਚ ਸੀ.ਬੀ.ਆਈ. ਜਾਂਚ ਦੀ ਮੰਗ
April 07
12:46 2018
ਜਲੰਧਰ, 7 ਅਪ੍ਰੈਲ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਖਹਿਰਾ ਵੱਲੋਂ ਡੀ.ਜੀ.ਪੀ. ਪੱਧਰ ‘ਤੇ ਅਧਿਕਾਰੀਆਂ ਦੀ ਚੱਲ ਰਹੀ ਅੰਦਰੂਨੀ ਲੜਾਈ ਦੇ ਮਾਮਲੇ ‘ਚ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ‘ਚ ਸੀ.ਬੀ.ਆਈ. ਵੱਲੋਂ ਜਾਂਚ ਕੀਤੀ ਜਾਵੇ।