ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ
Page Visitors: 2335
ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ
June 16
22:36 2018
ਨਿਆਂ ਵਿਭਾਗ ਦੀ ਰਿਪੋਰਟ ਅਨੁਸਾਰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਾਅਵੇ ਦੇ ਸਮਰੱਥਨ ਵਿਚ ਹਾਲਾਂਕਿ ਕੋਈ ਸਬੂਤ ਨਹੀਂ ਮਿਲਿਆ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਐੱਫਬੀਆਈ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਕੰਮ ਕਰ ਰਹੀ ਹੈ। ਇਸ ਏਜੰਸੀ ਨੇ ਟਰੰਪ ਦੀ ਚੋਣ ਪ੍ਰਚਾਰ ਟੀਮ ਅਤੇ ਰੂਸ ਵਿਚਕਾਰ ਗੰਢਤੁੱਪ ਮਾਮਲੇ ਦੀ ਜਾਂਚ ਕੀਤੀ ਸੀ।
ਐੱਫਬੀਆਈ ਦੀ ਇਹ ਟੀਮ ਹਿਲੇਰੀ ਦੇ ਨਿੱਜੀ ਈ-ਮੇਲ ਸਰਵਰ ਮਾਮਲੇ ਤੋਂ ਸ਼ੁਰੂ ਹੋਈ ਸੀ। ਇਹ ਜਾਂਚ ਇਹ ਪਤਾ ਲਗਾਉਣ ‘ਤੇ ਕੇਂਦਰਿਤ ਸੀ ਕਿ ਹਿਲੇਰੀ ਵਿਦੇਸ਼ ਮੰਤਰੀ ਹੁੰਦਿਆਂ ਨਿਊਯਾਰਕ ਸਥਿਤ ਘਰ ਤੋਂ ਸਰਵਰ ਰਾਹੀਂ ਗੁਪਤ ਸੂਚਨਾਵਾਂ ਭੇਜੀਆਂ ਜਾਂ ਪ੍ਰਾਪਤ ਕੀਤੀਆਂ ਸਨ ਜਾਂ ਨਹੀਂ।