ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਰਾਮ ਰਹੀਮ ਨੂੰ ਵੱਡਾ ਝਟਕਾ
ਰਾਮ ਰਹੀਮ ਨੂੰ ਵੱਡਾ ਝਟਕਾ
By : ਬਾਬੂਸ਼ਾਹੀ ਬਿਊਰੋ
Thursday, Aug 23, 2018 07:07 PM
ਪੰਚਕੂਲਾ, 23 ਅਗਸਤ 2018 -
ਰਾਮ ਰਹੀਮ ਦੇ ਡੇਰੇ 'ਚ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ 'ਚ ਸੀ.ਬੀ.ਆਈ. ਅਦਾਲਤ ਨੇ ਅੱਜ ਦੋ ਪਟੀਸ਼ਨਾਂ 'ਤੇ ਫ਼ੈਸਲਾ ਸੁਣਾਉਂਦਿਆਂ ਦੋਸ਼ੀ ਰਾਮ ਰਹੀਮ ਦੀ ਲਾਈ ਗਈ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ।
ਦੋਸ਼ੀ ਡਾ. ਪੰਕਜ ਗਰਗ ਵੱਲੋਂ ਵਿਦੇਸ਼ ਜਾਣ ਲਈ ਲਾਈ ਅਰਜ਼ੀ 'ਤੇ ਕੋਰਟ ਨੇ ਉਸ ਨੂੰ ਵਿਦੇਸ਼ ਜਾਣ ਲਈ 10 ਦਿਨਾਂ ਦੀ ਆਗਿਆ ਦੇ ਦਿੱਤੀ।