ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਖਹਿਰਾ ਖਿਲਾਫ ਕਾਰਵਾਈ ਤੇ ਕੇਜਰੀਵਾਲ ਨਰਮ
Page Visitors: 2354
ਖਹਿਰਾ ਖਿਲਾਫ ਕਾਰਵਾਈ ਤੇ ਕੇਜਰੀਵਾਲ ਨਰਮ
September 06
21:46 2018
ਚੰਡੀਗੜ੍ਹ, 6 ਸਤੰਬਰ (ਪੰਜਾਬ ਮੇਲ)-
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਲੀਡਰਾਂ ਦਰਮਿਆਨ ਜਾਰੀ ਖਿੱਚੋਤਾਣ ਨੂੰ ਸ਼ਾਂਤ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਬਿਆਨ ਦਿੱਤਾ ਹੈ।
ਕੇਜਰੀਵਾਲ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਦੇ ਮਾਮਲੇ ਵਿੱਚ ਕਿਹਾ ਕਿ ਸਿਆਸੀ ਪਾਰਟੀਆਂ ਤੇ ਕਿਸੇ ਵੀ ਪਰਿਵਾਰ ਵਿੱਚ ਵਖਰੇਵੇਂ ਹੁੰਦੇ ਹੀ ਰਹਿੰਦੇ ਹਨ, ਪਰ ਜਲਦ ਹੀ ਇਸ ਨੂੰ ਸੁਲਝਾ ਲਿਆ ਜਾਵੇਗਾ।