ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਦੋਵੇਂ ਬਾਦਲਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ
ਦੋਵੇਂ ਬਾਦਲਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ
Page Visitors: 2367

ਦੋਵੇਂ ਬਾਦਲਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ
By : ਬਾਬੂਸ਼ਾਹੀ ਬਿਊਰੋ
Friday, Oct 05, 2018 09:15 PM

ਲੁਧਿਆਣਾ, 5 ਅਕਤੂਬਰ 2018 -
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਪ੍ਰਧਾਨ ਸ਼੍ਰੋਮਣੀ ਅਕਾਲੀਦਲ ਖਿਲਾਫ ਸਾਮਜਿਕ ਜਾਗਰਿਤੀ ਫਰੰਟ ਪੰਜਾਬ ਵੱਲੋਂ ਬਰਗਾੜੀ ਕਾਂਡ ਨੂੰ ਲੈ ਕੇ ਅਦਾਲਤ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਜਥੇਬੰਦੀ ਦੇ ਚੇਅਰਮੈਨ ਜਗਦੀਪ ਸਿੰਘ ਗਿੱਲ ਵੱਲੋਂ ਦਾਇਰ ਕੀਤੇ ਗਏ ਇਸ ਮੁਕੱਦਮੇ 'ਚ ਅਦਾਲਤ ਨੂੰ ਬੇਨਤੀ ਕੀਤੀ ਗਈ ਹੈ ਕਿ ਬਰਗਾੜੀ ਕਾਂਡ ਲਈ ਦੋਵੇਂ ਪਿਓ-ਪੁੱਤਰ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਵਿਰੁੱਧ ਧਾਰਾ 304, 307, 295 ਅਤੇ 34 ਤਹਿਤ ਮੁਕੱਦਮਾ ਚਲਾਇਆ ਜਾਵੇ।
ਸ਼ਿਕਾਇਤਕਰਤਾ ਵੱਲੋਂ ਕੀਤੀ ਸ਼ਿਕਾਇਤ ਨੂੰ ਮਾਣਯੋਗ ਜੱਜ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ।। ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰ ਹੋਵੇਗੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.