ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਹੋਏ ‘ਆਪ’ ਦੇ
ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਹੋਏ ‘ਆਪ’ ਦੇ
Page Visitors: 2357

ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਹੋਏ 'ਆਪ' ਦੇ
By : ਬਾਬੂਸ਼ਾਹੀ ਬਿਊਰੋ
Sunday, Nov 18, 2018 10:24 PM

ਚੰਡੀਗੜ੍ਹ, 18 ਨਵੰਬਰ 2018 :
ਚੰਡੀਗੜ੍ਹ ਤੋਂ ਭਾਜਪਾ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਚੰਡੀਗੜ੍ਹ ਵਿਖੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਚੰਡੀਗੜ੍ਹ ਚ ਹੋਏ ਇਸ ਸਮਾਗਮ ਦੌਰਾਨ ਭਗਵੰਤ ਮਾਨ, ਅਮਨ ਅਰੋੜਾ ਦੇ ਨਾਲ ਨਾਲ ਹੋਰ ਆਪ ਆਗੂ ਮੌਜੂਦ ਰਹੇ।

  •  
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.