ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਮੁੜ ਪੰਜਾਬ ‘ਆਪ’ ਪ੍ਰਧਾਨ ਬਣੇ ਭਗਵੰਤ ਮਾਣ
ਮੁੜ ਪੰਜਾਬ ‘ਆਪ’ ਪ੍ਰਧਾਨ ਬਣੇ ਭਗਵੰਤ ਮਾਣ
Page Visitors: 2315

ਮੁੜ ਪੰਜਾਬ 'ਆਪ' ਪ੍ਰਧਾਨ ਬਣੇ ਭਗਵੰਤ ਮਾਨ 
By : ਬਾਬੂਸ਼ਾਹੀ ਬਿਊਰੋ
Wednesday, Jan 30, 2019 09:47 PM

ਚੰਡੀਗੜ੍ਹ, 30 ਜਨਵਰੀ -

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅੱਜ ਬੁੱਧਵਾਰ ਸੂਬਾ ਪਾਰਟੀ ਦੀ ਇਕਾਈ ਦੇ ਪ੍ਰਧਾਨ ਵਜੋਂ ਦੁਬਾਰਾ ਅਹੁਦਾ ਸੰਭਾਲ ਲਿਆ। ਚੰਡੀਗੜ੍ਹ ਵਿਚ ਹੋਏ ਇਕ ਸਮਾਰੋਹ ਦੌਰਾਨ ਮਾਨ ਨੂੰ ਦਿੱਲੀ ਡਿਪਟੀ ਸੀਐਮ ਮਨੀਸ਼ ਸਿਸੋਦੀਆ ਤੇ ਪੰਜਾਬ ਆਪ ਲੀਡਰਸ਼ਿਪ ਦੀ ਮੌਜੂਦਗੀ ਵਿਚਕਾਰ ਪ੍ਰਧਾਨ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਕਰੀਬ 10 ਮਹੀਨੇ ਪਹਿਲਾ ਭਗਵੰਤ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.