ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬਹਿਬਲ ਕਲਾਂ ਗੋਲੀਕਾਂਡ-ਪੁਲਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ‘ਤੇ ਫੇਸਲਾ ਸੁਰੱਖਅਿਤ
ਬਹਿਬਲ ਕਲਾਂ ਗੋਲੀਕਾਂਡ-ਪੁਲਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ‘ਤੇ ਫੇਸਲਾ ਸੁਰੱਖਅਿਤ
Page Visitors: 2325

ਬਹਿਬਲ ਕਲਾਂ ਗੋਲੀਕਾਂਡ - ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ 'ਤੇ ਫ਼ੈਸਲਾ ਸੁਰੱਖਿਅਤ
By : ਦੇਵਾ ਨੰਦ ਸ਼ਰਮਾ
Friday, Feb 01, 2019 04:49 PM

ਦੇਵਾ ਨੰਦ ਸ਼ਰਮਾ
ਫਰੀਦਕੋਟ, 1 ਫਰਵਰੀ 2019 - ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਤਿੰਨ ਪੁਲਿਸ ਅਧਿਕਾਰੀਆਂ ਵੱਲੋਂ ਪਾਈ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਸੁਣਵਾਈ ਕਰਦਿਆਂ ਕੱਲ੍ਹ ਤੱਕ ਲਈ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਸ਼ਨੀਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ। ਅੱਜ ਕਰੀਬ ਇੱਕ ਘੰਟੇ ਤੱਕ ਦੋਹਾਂ ਪੱਖਾਂ ਦੇ ਵਕੀਲਾਂ ਦੀਆਂ ਦਲੀਲਾਂ 'ਤੇ ਬਹਿਸ ਹੋਈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.