ਕਿਸੇ ਵੀ ਸੂਬੇ ‘ਚ ਬਸਪਾ ਦਾ ਕਾਂਗਰਸ ਨਾਲ ਨਹੀਂ ਹੋਵੇਗਾ ਗੱਠਜੋੜ-ਮਾਇਆਵਤੀ
ਕਿਸੇ ਵੀ ਸੂਬੇ ‘ਚ ਬਸਪਾ ਦਾ ਕਾਂਗਰਸ ਨਾਲ ਨਹੀਂ ਹੋਵੇਗਾ ਗੱਠਜੋੜ-ਮਾਇਆਵਤੀ
ਕਿਸੇ ਵੀ ਸੂਬੇ 'ਚ ਬਸਪਾ ਦਾ ਕਾਂਗਰਸ ਨਾਲ ਨਹੀਂ ਹੋਵੇਗਾ ਗਠਜੋੜ - ਮਾਇਆਵਤੀ
By : ਬਾਬੂਸ਼ਾਹੀ ਬਿਊਰੋ
Tuesday, Mar 12, 2019 03:55 PM
ਨਵੀਂ ਦਿੱਲੀ, 12 ਮਾਰਚ 2019 -
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਇੱਕ ਵਾਰ ਫਿਰ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਲੋਕ ਸਭਾ ਚੋਣਾਂ ਲਈ ਕਿਸੇ ਵੀ ਸੂਬੇ 'ਚ ਕਾਂਗਰਸ ਨਾਲ ਗਠਜੋੜ ਨਹੀਂ ਕਰੇਗੀ। ਇਸ ਬਿਆਨ ਨਾਲ ਮਾਇਆਵਤੀ ਨੇ ਇੱਕ ਤਰ੍ਹਾਂ ਨਾਲ ਕਾਂਗਰਸ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਖ਼ਾਰਜ ਕਰ ਦਿੱਤਾ ਹੈ।