ਕੈਟੇਗਰੀ

ਤੁਹਾਡੀ ਰਾਇ

New Directory Entries


ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
‘ਆਪ’ ਤੋਂ ਮੁਅੱਤਲ ਹਰਿੰਦਰ ਖਾਲਸਾ ਵੱਲੋਂ ਭਾਜਪਾ ‘ਚ ਸ਼ਾਮਲ ਹੋਣ ਦੀ ਤਿਆਰੀ!
‘ਆਪ’ ਤੋਂ ਮੁਅੱਤਲ ਹਰਿੰਦਰ ਖਾਲਸਾ ਵੱਲੋਂ ਭਾਜਪਾ ‘ਚ ਸ਼ਾਮਲ ਹੋਣ ਦੀ ਤਿਆਰੀ!
Page Visitors: 7

‘ਆਪ’ ਤੋਂ ਮੁਅੱਤਲ ਹਰਿੰਦਰ ਖਾਲਸਾ ਵੱਲੋਂ ਭਾਜਪਾ ‘ਚ ਸ਼ਾਮਲ ਹੋਣ ਦੀ ਤਿਆਰੀ!‘ਆਪ’ ਤੋਂ ਮੁਅੱਤਲ ਹਰਿੰਦਰ ਖਾਲਸਾ ਵੱਲੋਂ ਭਾਜਪਾ ‘ਚ ਸ਼ਾਮਲ ਹੋਣ ਦੀ ਤਿਆਰੀ!

March 13
10:28 2019

ਫਤਿਹਗੜ੍ਹ ਸਾਹਿਬ, 13 ਮਾਰਚ (ਪੰਜਾਬ ਮੇਲ)- ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਦੀ ਤਿਆਰੀ ‘ਚ ਹਨ।
ਭਰੋਸੇਯੋਗ ਸੂਤਰਾਂ ਦੇ ਮੁਤਾਬਕ ਹਰਿੰਦਰ ਸਿੰਘ ਖਾਲਸਾ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ ਅਤੇ ਸਾਲ 2015 ‘ਚ ਆਮ ਆਦਮੀ ਪਾਰਟੀ ਵਲੋਂ ਹਰਿੰਦਰ ਸਿੰਘ ਖਾਲਸਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਜਾਣਕਾਰੀ ਮੁਤਾਬਕ ਹਰਦੀਪ ਸਿੰਘ ਪੁਰੀ ਖਾਲਸਾ ਨੂੰ ਭਾਜਪਾ ‘ਚ ਸ਼ਾਮਲ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ। ਹਰਿੰਦਰ ਸਿੰਘ ਖਾਲਸਾ ਅਤੇ ਹਰਦੀਪ ਸਿੰਘ ਪੁਰੀ ਇੰਡੀਅਨ ਫੋਰਸਿਸ ਦੇ ਅਧਿਕਾਰੀ ਹਨ ਅਤੇ ਕਰੀਬੀ ਦੱਸੇ ਜਾਂਦੇ ਹਨ।
ਖਾਲਸਾ ਨੂੰ ਭਾਜਪਾ ਇਸ ਕਰਕੇ ਆਪਣੀ ਪਾਰਟੀ ‘ਚ ਲਿਆਉਣਾ ਚਾਹੁੰਦੀ ਹੈ, ਕਿਉਂਕਿ ਅੰਮ੍ਰਿਤਸਰ ਨੂੰ ਕੋਈ ਸਿੱਖ ਚੋਣਾਂ ‘ਚ ਖੜ੍ਹਾ ਹੋ ਸਕੇ।
ਖਾਲਸਾ ਦਾ ਕਹਿਣਾ ਹੈ ਕਿ ਭਾਜਪਾ ਦੀ ਸਰਕਾਰ ਆਉਣੀ ਚਾਹੀਦੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.