ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਵਸ ਤੇ ਰਾਜ ਪੱਧਰੀ ਸਮਾਗਮ 5 ਮਈ ਨੂੰ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਵਸ ਤੇ ਰਾਜ ਪੱਧਰੀ ਸਮਾਗਮ 5 ਮਈ ਨੂੰ
Page Visitors: 2380

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਵਸ 'ਤੇ ਰਾਜ ਪੱਧਰੀ ਸਮਾਗਮ 5 ਮਈ ਨੂੰ
By : ਬਾਬੂਸ਼ਾਹੀ ਬਿਊਰੋ
Saturday, May 04, 2019 06:55 PM

ਲੁਧਿਆਣਾ, 04 ਮਈ 2019:

ਸਿੱਖ ਇਤਿਹਾਸ ਦੇ ਜਾਂਬਾਜ਼ ਸੂਰਮੇ ਮਹਾਰਾਜਾ ਜੱਸਾ ਸਿੰਘ ਰਾਮਗੜ•ੀਆ ਜੀ ਦੇ ਜਨਮ ਦਿਵਸ 'ਤੇ ਰਾਜ ਸਰਕਾਰ ਵੱਲੋਂ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਮਿਤੀ 5 ਮਈ, 2019 ਦਿਨ ਐਤਵਾਰ ਨੂੰ ਇਹ ਸਮਾਗਮ ਸਥਾਨਕ ਸੀਨੀਅਰ ਸੈਕੰਡਰੀ ਰਿਹਾਇਸ਼ੀ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਸਮਾਗਮ ਸਵੇਰੇ 10.30 ਵਜੇ ਸ਼ੁਰੂ ਹੋਵੇਗਾ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.