ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਚੋਣ ਅਮਲ ਵਿੱਚ ਲੱਗੇ ਸਰਕਾਰੀ ਕਰਮਚਾਰੀਆਂ ਲਈ 20 ਮਈ ਨੂੰ ਛੁੱਟੀ ਦਾ ਐਲਾਨ
ਚੋਣ ਅਮਲ ਵਿੱਚ ਲੱਗੇ ਸਰਕਾਰੀ ਕਰਮਚਾਰੀਆਂ ਲਈ 20 ਮਈ ਨੂੰ ਛੁੱਟੀ ਦਾ ਐਲਾਨ
Page Visitors: 2352

ਚੋਣ ਅਮਲ ਵਿੱਚ ਲੱਗੇ ਸਰਕਾਰੀ ਕਰਮਚਾਰੀਆਂ ਲਈ 20 ਮਈ ਨੂੰ ਛੁੱਟੀ ਦਾ ਐਲਾਨ
By : ਬਾਬੂਸ਼ਾਹੀ ਬਿਊਰੋ
Saturday, May 18, 2019 09:23 PM

ਚੰਡੀਗੜ੍ਹ, 18 ਮਈ 2019 -
ਪੰਜਾਬ 'ਚ ਕੱਲ੍ਹ ਲੋਕ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ। ਇਸ ਸਬੰਧ 'ਚ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਚੋਣ ਅਮਲ ਵਿੱਚ ਲੱਗੇ ਸਰਕਾਰੀ ਕਰਮਚਾਰੀਆਂ ਨੂੰ 20 ਮਈ ਦੀ ਛੁੱਟੀ ਹੋਵੇਗੀ। ਪਰ ਇਹ ਗੱਲ ਦੱਸਣਯੋਗ ਹੈ ਕਿ ਇਹ ਸਰਕਾਰੀ ਛੁੱਟੀ ਸਿਰਫ਼ ਉਹਨਾਂ ਮੁਲਾਜ਼ਮਾਂ ਨੂੰ ਹੀ ਦਿੱਤੀ ਜਾਵੇਗੀ ਜਿਨ੍ਹਾਂ ਦੀ ਚੋਣਾਂ ਦੌਰਾਨ ਡਿਊਟੀ ਲੱਗੀ ਹੋਈ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.