ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਮੌਸਮ ਵਿਭਾਗ ਵੱਲੋਂ ਪੰਜਾਬ ‘ਚ 24 ਤੇ 25 ਜੁਲਾਈ ਨੂੰ ਭਾਰੀ ਬਾਰਸ਼ ਦਾ ਅਲਰਟ
ਮੌਸਮ ਵਿਭਾਗ ਵੱਲੋਂ ਪੰਜਾਬ ‘ਚ 24 ਤੇ 25 ਜੁਲਾਈ ਨੂੰ ਭਾਰੀ ਬਾਰਸ਼ ਦਾ ਅਲਰਟ
Page Visitors: 2307

ਮੌਸਮ ਵਿਭਾਗ ਵੱਲੋਂ ਪੰਜਾਬ ‘ਚ 24 ਤੇ 25 ਜੁਲਾਈ ਨੂੰ ਭਾਰੀ ਬਾਰਸ਼ ਦਾ ਅਲਰਟਮੌਸਮ ਵਿਭਾਗ ਵੱਲੋਂ ਪੰਜਾਬ ‘ਚ 24 ਤੇ 25 ਜੁਲਾਈ ਨੂੰ ਭਾਰੀ ਬਾਰਸ਼ ਦਾ ਅਲਰਟ

July 22
06:43 2019

ਲੁਧਿਆਣਾ, 22 ਜੁਲਾਈ (ਪੰਜਾਬ ਮੇਲ)- ਪੰਜਾਬ ਵਿੱਚ ਮਾਨਸੂਨ ਕਮਜ਼ੋਰ ਪੈ ਗਿਆ ਹੈ ਜਿਸ ਕਰਕੇ ਅਗਲੇ ਦੋ ਦਿਨਾਂ ਤਕ ਹੁੰਮਸ ਤੇ ਚਿਪਚਿਪੀ ਗਰਮੀ ਤੋਂ ਪਰੇਸ਼ਾਨ ਹੋਣਾ ਪੈ ਸਕਦਾ ਹੈ। ਹਾਲਾਂਕਿ ਇਸ ਦੌਰਾਨ ਕੁਝ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਹਲਕੀ ਬਾਰਸ਼ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ 23 ਜੁਲਾਈ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋਏਗਾ। ਇਸ ਪਿੱਛੋਂ 24 ਤੇ 25 ਜੁਲਾਈ ਨੂੰ ਭਾਰੀ ਬਾਰਸ਼ ਹੋ ਸਕਦੀ ਹੈ। ਬਾਰਸ਼ ਘੱਟ ਹੋਣ ਨਾਲ ਐਤਵਾਰ ਨੂੰ ਜਲੰਧਰ, ਲੁਧਿਆਣਾ, ਪਟਿਆਲਾ ਤੇ ਬਠਿੰਡਾ ਦਾ ਪਾਰਾ 35 ਡਿਗਰੀ ਤੋਂ ਵੀ ਉਤਾਂਹ ਰਿਕਾਰਡ ਕੀਤਾ ਗਿਆ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.