ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕਰਜੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ
ਕਰਜੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ
Page Visitors: 2305

ਕਰਜੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ
By : ਬਾਬੂਸ਼ਾਹੀ ਬਿਊਰੋ
Wednesday, Jul 24, 2019 08:03 PM

ਬੰਗਾ, 24 ਜੁਲਾਈ 2019 -
ਮੁਕੰਦਪੁਰ ਫਗਵਾੜਾ ਸੜਕ ਉੱਤੇ ਸਥਿਤ ਪਿੰਡ ਔਜਲਾ ਢੱਕ ਵਿਖੇ ਕਰਜ਼ੇ ਤੋਂ ਤੰਗ ਕਿਸਾਨ ਵਲੋਂ ਛੱਤ ਵਾਲੇ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਔਜਲਾ ਢੱਕ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸਿਰ 11 ਲੱਖ ਦਾ ਕਰਜਾ ਸੀ। ਜਿਸ ਤੋਂ ਦੁਖੀ ਹੋ ਕੇ ਸੁਖਦੇਵ ਸਿੰਘ ਨੇ ਖੁਦਕੁਸ਼ੀ ਕਰ ਲਈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.