ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਪਹਿਲੇ ਦਸਤਾਰਧਾਰੀ ਸਿੱਖ ਅਫਸਰ 29 ਸਾਲ ਦੀ ਸਰਵਿਸ ਮਗਰੋਂ ਹੋਏ ਰਿਟਾਇਰ
ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਪਹਿਲੇ ਦਸਤਾਰਧਾਰੀ ਸਿੱਖ ਅਫਸਰ 29 ਸਾਲ ਦੀ ਸਰਵਿਸ ਮਗਰੋਂ ਹੋਏ ਰਿਟਾਇਰ
Page Visitors: 2358

ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਪਹਿਲੇ ਦਸਤਾਰਧਾਰੀ ਸਿੱਖ ਅਫਸਰ 29 ਸਾਲ ਦੀ ਸਰਵਿਸ ਮਗਰੋਂ ਹੋਏ ਰਿਟਾਇਰ
By : ਬਾਬੂਸ਼ਾਹੀ ਬਿਊਰੋ
Friday, Aug 09, 2019 10:52 PM
ਪਹਿਲੇ ਸਿੱਖ ਆਰਸੀਐਮਪੀ ਅਫ਼ਸਰ ਬਲਤੇਜ ਸਿੰਘ ਢਿੱਲੋਂ 29 ਸਾਲ ਦੀ ਸਰਵਿਸ ਤੋਂ ਬਾਅਦ ਰਿਟਾਇਰ ਹੋ ਗਏ। ਉਨ੍ਹਾਂ ਦੀ ਰਿਟਾਇਰਮੈਂਟ 'ਤੇ ਕੈਨੇਡਾ ਦੀ ਜਨਰਲ ਕੌਂਸਲ ਮੀਆ ਯੇਨ ਨੇ ਢਿੱਲੋਂ ਵੱਲੋਂ ਦਿੱਤੇ ਗਏ ਆਪਣੇ ਅਣਥੱਕ ਯੋਗਦਾਨ ਦਾ ਧੰਨਵਾਦ ਕੀਤਾ ਅਤੇ ਇਸ ਸਬੰਧੀ ਇੱਕ ਟਵੀਟ ਵੀ ਕੀਤਾ।ਬਲਤੇਜ ਢਿੱਲੋਂ ਨੇ 1990 'ਚ ਇਤਿਹਾਸ ਰਚਿਆ ਸੀ ਜਦੋਂ ਉਨ੍ਹਾਂ ਨੇ ਕੈਨੇਡਾ 'ਚ ਆਰਸੀਐਮਪੀ ਅਧਿਕਾਰੀ ਵਜੋਂ ਆਪਣਾ ਅਹੁਦਾ ਸੰਭਾਲਿਆ ਸੀ। ਨੌਕਰੀ 'ਤੇ ਦਸਤਾਰ ਬੰਨ੍ਹਣ ਵਾਲੇ ਉਹ ਪਹਿਲੇ ਦਸਤਾਰਧਾਰੀ ਸਿੱਖ ਆਰਸੀਐਮਪੀ ਅਫ਼ਸਰ ਸਨ। ਤੁਹਾਨੂੰ ਦੱਸ ਦੇਈਏ ਕਿ ਉਹ ਆਰਸੀਐਮਪੀ 'ਚ ਇੰਸਪੈਕਟਰ ਦੇ ਅਹੁਦੇ 'ਤੇ ਤੈਨਾਤ ਸਨ ਅਤੇ ਉਨ੍ਹਾਂ ਨੇ ਆਪਣੀ ਸਰਵਿਸ ਦੌਰਾਨ ਕਈ ਹਾਈ ਪ੍ਰੋਫਾਈਲ ਕੇਸਾਂ ਨੂੰ ਹੱਲ ਵੀ ਕੀਤਾ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.