ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬਰੈਂਪਟਨ ‘ਚ ਭਾਰਤੀ ਮੂਲ ਦੀ ਕੁੜੀ ਭੇਦਭਰੀ ਹਾਲਤ ‘ਚ ਲਾਪਤਾ
ਬਰੈਂਪਟਨ ‘ਚ ਭਾਰਤੀ ਮੂਲ ਦੀ ਕੁੜੀ ਭੇਦਭਰੀ ਹਾਲਤ ‘ਚ ਲਾਪਤਾ
Page Visitors: 2313

ਬਰੈਂਪਟਨ ‘ਚ ਭਾਰਤੀ ਮੂਲ ਦੀ ਕੁੜੀ ਭੇਦਭਰੀ ਹਾਲਤ ‘ਚ ਲਾਪਤਾਬਰੈਂਪਟਨ ‘ਚ ਭਾਰਤੀ ਮੂਲ ਦੀ ‘ਚ ਭੇਦਭਰੀ ਹਾਲਤ ‘ਚ ਲਾਪਤਾ

August 19
16:56 2019

ਬਰੈਂਪਟਨ, 19 ਅਗਸਤ (ਪੰਜਾਬ ਮੇਲ)- ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਤੋਂ 14 ਅਗਸਤ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋਈ ਭਾਰਤੀ ਮੂਲ ਦੀ ਲਵਲੀਨ ਧਵਨ ਦੀ ਤਲਾਸ਼ ਲਈ ਲੋਕਾਂ ਤੋਂ ਮਦਦ ਮੰਗੀ ਹੈ। ਜਾਣਕਾਰੀ ਮੁਤਾਬਕ 27 ਸਾਲ ਦੀ ਲਵਨੀਨ ਧਵਨ ਨੂੰ ਆਖ਼ਰੀ ਵਾਰ 14 ਅਗਸਤ ਨੂੰ ਸਵੇਰੇ 9:30 ਵਜੇ ਮੈਕਲਾਫ਼ਲਿਨ ਰੋਡ ਸਾਊਥ ਅਤੇ ਸਟੀਲਜ਼ ਐਵੇਨਿਊ ਵੈਸਟ ਇਲਾਕੇ ਵਿਚ ਦੇਖਿਆ ਗਿਆ ਸੀ।
ਪੀਲ ਪੁਲਿਸ ਦੇ 22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਨੇ ਲਵਲੀਨ ਧਵਨ ਦੀ ਤਸਵੀਰ ਅਤੇ ਹੁਲੀਆ ਜਾਰੀ ਕਰਦਿਆਂ ਦੱਸਿਆ ਕਿ ਉਸ ਦਾ ਕੱਦ 5 ਫੁੱਟ 7 ਇੰਚ ਅਤੇ ਵਜ਼ਨ ਤਕਰੀਬਨ 57 ਕਿਲੋਗ੍ਰਾਮ ਹੈ। ਉਸ ਦੇ ਵਾਲ ਕਾਲੇ ਅਤੇ ਮੋਢਿਆਂ ਤੱਕ ਲੰਮੇ ਹਨ। ਆਖਰੀ ਵਾਰ ਵੇਖੇ ਜਾਣ ਸਮੇਂ ਲਵਲੀਨ ਧਵਨ ਨੇ ਸਫੈਦ ਟੀ-ਸ਼ਰਟ ਅਤੇ ਭੂਰੇ ਰੰਗ ਦੀ ਟ੍ਰੈਕ ਪੈਂਟ ਪਹਿਨੀ ਹੋਈ ਸੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.