ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਹੋਏਗਾ ਮੁਕੰਮਲ - ਅਮਿਤ ਸ਼ਾਹ
ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਹੋਏਗਾ ਮੁਕੰਮਲ - ਅਮਿਤ ਸ਼ਾਹ
Page Visitors: 2307

ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਹੋਏਗਾ ਮੁਕੰਮਲ - ਅਮਿਤ ਸ਼ਾਹ
By : ਬਾਬੂਸ਼ਾਹੀ ਬਿਊਰੋ
Saturday, Aug 31, 2019 11:17 AM

  • ਨਵੀਂ ਦਿੱਲੀ, 31 ਅਗਸਤ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਸਮੇਂ ਦੇ ਅੰਦਰ ਪੂਰ ਕਰ ਲਏਗੀ।
      ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ, " ਗੁਰੂ ਗਰੰਥ ਸਾਹਿਬ ਜੀ ਸਾਡੀ ਅਗਵਾਈ ਕਰਦੇ ਰਹਿਣ ਅਤੇ ਆਪਣੀ ਕੌਮ ਦੀ ਬਿਹਤਰ ਸੇਵਾ ਕਰਨ ਦੀ ਤਾਕਤ ਪ੍ਰਦਾਨ ਕਰਦੇ ਰਹਿਣ। ਮੈਂ ਵੀ ਮੋਦੀ ਸਰਕਾਰ ਦੀ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਸਮੇਂ ਦੇ ਅੰਦਰ ਮੁਕੰਮਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹਾਂ। ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ" । 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.