ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਭਾਈ ਰਾਜੋਆਣਾ ਦੀ ਫਾਸੀ ਮੁਆਫੀ ‘ਤੇ ਕੈਪਟਨ ਅਮਰਿੰਦਰ ਨੇ ਕਿਹਾ
ਭਾਈ ਰਾਜੋਆਣਾ ਦੀ ਫਾਸੀ ਮੁਆਫੀ ‘ਤੇ ਕੈਪਟਨ ਅਮਰਿੰਦਰ ਨੇ ਕਿਹਾ
Page Visitors: 2317

ਭਾਈ ਰਾਜੋਆਣਾ ਦੀ ਫਾਂਸੀ ਮੁਆਫੀ 'ਤੇ ਕੈਪਟਨ ਅਮਰਿੰਦਰ ਨੇ ਕਿਹਾ ?
By : ਬਾਬੂਸ਼ਾਹੀ ਬਿਊਰੋ
Monday, Sep 30, 2019 08:05 PM

ਲੁਧਿਆਣਾ, 30 ਸਤੰਬਰ 2019 -

   ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ 'ਚ ਕੈਪਟਨ ਸੰਧੂ ਦੇ ਕਾਗਜ਼ ਦਾਖਲ ਕਰਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੋਆਣਾ ਦੀ ਸਜ਼ਾ ਤਬਦੀਲੀ 'ਤੇ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ 17 ਬੰਦੀਆਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਪਰ ਉਨ੍ਹਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਲਈ ਨਹੀਂ ਲਿਖਿਆ


  •  
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.