ਗੁਰਬਾਣੀ ਨੂੰ ਸਮਝਣ ਦੀ ਲੋੜ !
Dear Ahluwalia Sahib,
Waheguru ji ka Khalsa; Waheguru ji ki Fateh.
Prof Sahib Singh's exegesis seems to support what S. Gurmit Singh wrote and does not support what you say:
ਕਬੀਰ ਸਾਚਾ ਸਤਿਗੁਰੁ ਕਿਆ ਕਰੈ, ਜਉ ਸਿਖਾ ਮਹਿ ਚੂਕ ॥
ਅੰਧੇ ਏਕ ਨ ਲਾਗਈ, ਜਿਉ ਬਾਂਸੁ ਬਜਾਈਐਫੂਕ ॥੧੫੮॥ {ਪੰਨਾ ੧੩੭੨}
ਪਰ ਹੇ ਕਬੀਰ! ਜੇ ਸਿੱਖਾਂ ਵਿਚ ਉਕਾਈ ਹੋਵੇ, ਤਾਂ ਸਤਿਗੁਰੂ ਭੀ ਕੁਝ ਸੰਵਾਰ ਨਹੀਂ ਸਕਦਾ (ਇਸਹੀਰੇ-ਜਨਮ ਨੂੰ'ਕਉਡੀ ਬਦਲੈ
' ਜਾਂਦੇ ਨੂੰ ਬਚਾ ਨਹੀਂ ਸਕਦਾ), ਜੋ ਮਨੁੱਖ ਅਹੰਕਾਰ ਵਿਚ ਅੰਨ੍ਹਾ ਹੋਇਆ ਰਹੇ,ਗੁਰੂ ਦੀ ਸਿੱਖਿਆ ਦੀ ਕੋਈ ਭੀ ਗੱਲ ਉਸ ਨੂੰ
ਪੋਹ ਨਹੀਂ ਸਕਦੀ । ਜਿਵੇਂ ਫੂਕ ਮਾਰਿਆਂ ਬਾਂਸ (ਦੀ ਬੰਸਰੀ)ਵੱਜਣ ਲੱਗ ਪੈਂਦੀ ਹੈ (ਪਰ ਫੂਕ ਇਕ ਸਿਰੇ ਤੋਂ ਲੰਘ ਕੇ ਦੂਜੇ ਸਿਰੇ
ਰਾਹ ਬਾਹਰ ਨਿਕਲ ਜਾਂਦੀ ਹੈ, ਤਿਵੇਂਅਹੰਕਾਰੀ ਦੇ ਇਕ ਕੰਨ ਤੋਂ ਦੂਜੇ ਕੰਨ ਰਾਹੀਂ ਉਹ ਸਿੱਖਿਆ ਅਸਰ ਕਰਨ ਤੋਂ ਬਿਨਾ ਹੀ
ਨਿਕਲ ਜਾਂਦੀ ਹੈ ।ਚੁੰਚ-ਗਿਆਨੀ ਉਹ ਭਾਵੇਂ ਬਣ ਜਾਏ ।) ।੧੫੮।
Clearly Sabad Guru here is referring to the "learner" and not "learning". Please do enlighten me if your
reference to Prof Sahib Singh is different from the above.
Regards,
Verpal Singh
Manukau City, AKLD
Email: verpalsingh@yahoo.com