ਕੈਟੇਗਰੀ

ਤੁਹਾਡੀ ਰਾਇ



ਕਵਿਤਾਵਾਂ
* - ਅਜੋਕੀ ਸੰਗਤ ! - *
* - ਅਜੋਕੀ ਸੰਗਤ ! - *
Page Visitors: 2564

*  -  ਅਜੋਕੀ ਸੰਗਤ !  -  *
ਜੇਕਰ ਗੁਰੂ ਦੇ ਨਾਮ ਤੇ ਹੋਏ ਮੇਲਾ,
ਸੰਗਤ ਲੱਖਾਂ ਹਜਾਰਾਂ ਵਿੱਚ ਜੁੜ ਜਾਂਦੀ

ਕਰਮ-ਕਾਂਢ ਜੇ ਧਰਮ ਦੇ ਨਾਮ ਹੋਵੇ,
ਅੱਖਾਂ ਮੀਚ ਦਿਖਾਵੇ ਵਿੱਚ ਰੁੜ੍ਹ ਜਾਂਦੀ

ਜਿੱਥੇ ਜੀਭ ਦੇ ਰਸ ਦਾ ਹੋਏ ਲੰਗਰ,
ਪੰਗਤ ਉਸੇ ਅਸਥਾਨ ਵੱਲ ਮੁੜ ਜਾਂਦੀ

ਐਪਰ ਗੁਰੂ-ਗਿਆਨ ਜਦ ਵਰਤਦਾ ਹੈ,
ਹਵਾ ਵਾਂਗ ਚੁਫੇਰੇ ਨੂੰ ਉੜ ਜਾਂਦੀ

ਡਾ ਗੁਰਮੀਤ ਸਿੰਘ ‘ਬਰਸਾਲ’ ਕੈਲੇਫੋਰਨੀਆਂ
 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.