ਸਰਵਜੀਤ ਸਿੰਘ ਸੈਕਰਾਮੈਂਟੋ
Introduction: ਸਿੱਖ ਮਾਨਸਿਕਤਾ `ਚ ਘਰ ਕਰ ਚੁੱਕੀਆਂ ਇਹ ਦੋਵੇਂ ਤਾਰੀਖਾਂ ਭਾਵੇਂ ਅੱਜ ਤੋਂ 347 ਸਾਲ ਪਹਿਲਾ ਇਕੋ ਦਿਨ ਹੀ ਆਈਆਂ ਸਨ ਪਰ ਹਰ ਸਾਲ ਅਜੇਹਾ ਨਹੀਂ ਹੁੰਦਾ। ਇਨ੍ਹਾਂ ਵਿਚੋਂ ਇਕ ਤਾਰੀਖ 23 ਪੋਹ, ਸੂਰਜੀ ਬਿਕ੍ਰਮੀ (Solar) ਕੈਲੰਡਰ ਦੀ ਹੈ ਅਤੇ ਦੂਜੀ ਪੋਹ ਸੁਦੀ 7, ਚੰਦਰ ਸੂਰਜੀਬਿਕ੍ਰਮੀ (Lunisolar) ਕੈਲੰਡਰ ਦੀ ਹੈ। ਅੱਜ ਇਨ੍ਹਾਂ ਦੋ ਤਾਰੀਖਾਂ `ਚ ਇਕ ਤਾਰੀਖ ਦੀ ਚੋਣ ....
[1]