ਸਰਵਜੀਤ ਸਿੰਘ ਸੈਕਰਾਮੈਂਟੋ
* - = 23 ਪੋਹ ਬਨਾਮ ਪੋਹ ਸੁਦੀ 7 = - *
Page Visitors: 2747
* - = 23 ਪੋਹ ਬਨਾਮ ਪੋਹ ਸੁਦੀ 7 = - * ਸਰਵਜੀਤ ਸਿੰਘ ਸੈਕਰਾਮੈਂਟੋ ਸਿੱਖ ਮਾਨਿਸਕਤਾ ੱਚ ਘਰ ਕਰ ਚੁੱਕੀਆਂ ਇਹ ਦੋਵੇਂ ਤਾਰੀਖਾਂ ਭਾਵੇਂ ਅੱਜ ਤੋਂ 348 ਸਾਲ ਪਿਹਲਾ ਇਕੋ ਦਿਨ ਹੀ ਆਈਆਂ ਸਨ ਪਰ ਹਰ ਸਾਲ ਅਜੇਹਾ ਨਹੀਂ ਹੁੰਦਾ। ਇਂਨ੍ਹਾਂ ਵਿਚੋਂ ਇਕ ਤਾਰੀਖ 23 ਪੋਹ, ਸੂਰਜੀ ਬਿਕ੍ਰਮੀ (ਸ਼ੋਲੳਰ) ਕੈਲੰਡਰ ਦੀ ਹੈ ਅਤੇ ਦੂਜੀ ਪੋਹ ਸੁਦੀ 7, ਚੰਦਰ ਸੂਰਜੀ (ਲ਼ੁਨਸਿੋਲੳਰ) ਬਿਕ੍ਰਮੀ ਕੈਲੰਡਰ ਦੀ ਹੈ। ਅੱਜ ਇਨ੍ਹ ਾਂ ਦੋ ਤਾਰੀਖਾਂ ੱਚ ਇਕ ਤਾਰੀਖ ਦੀ ਚੋਣ ਕਰਨੀ ਸਾਡੇ ਲਈ ਸਭ ਤ