ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਕਰਜ਼ੇ ਦੇ ਦੈਂਤ ਨੇ ਲਈ ਇਕ ਹੋਰ ਕਿਸਾਨ ਦੀ ਜਾਨ
ਕਰਜ਼ੇ ਦੇ ਦੈਂਤ ਨੇ ਲਈ ਇਕ ਹੋਰ ਕਿਸਾਨ ਦੀ ਜਾਨ
Page Visitors: 2419

ਕਰਜ਼ੇ ਦੇ ਦੈਂਤ ਨੇ ਲਈ ਇਕ ਹੋਰ ਕਿਸਾਨ ਦੀ ਜਾਨ
By : ਬਾਬੂਸ਼ਾਹੀ ਬਿਊਰੋ
First Published : Monday, Sep 04, 2017 02:06 PM

  •  

  • ਮ੍ਰਿਤਕ ਕਿਸਾਨ ਦੀ ਫਾਈਲ ਫੋਟੋ
    ਸੰਗਰੂਰ, 4 ਸਤੰਬਰ, 2017 : ਲੰਘੀ ਰਾਤ ਊਧਮ ਸਿੰਘ ਵਾਲਾ ਦੇ ਪਿੰਡ ਮੈਦੇਵਾਸ 'ਚ ਕਰਜ਼ੇ ਦੀ ਮਾਰ ਝੱਲ ਰਹੇ ਇੱਕ ਕਿਸਾਨ ਨੇ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਵਸਤੂ ਖਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਕਰਜ਼ਾ ਨਾ ਮੋੜ ਸਕਣ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.