ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Page Visitors: 2405

ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
By : ਬਾਬੂਸ਼ਾਹੀ ਬਿਊਰੋ
First Published : Monday, Sep 04, 2017 03:00 PM

  •  

  •  

  • ਬਰਨਾਲਾ, 4 ਸਤੰਬਰ, 2017 : ਆਰਥਿਕ ਤੰਗੀ ਕਾਰਨ ਇਕ ਕਿਸਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ 33 ਸਾਲਾਂ ਕਿਸਾਨ ਕੁਲਦੀਪ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਚੰਨਣਵਾਲ ਦੇ ਪਿਤਾ ਨੇ ਤਿੰਨ ਚਾਰ ਸਾਲ ਪਹਿਲਾਂ ਆਪਣੀ ਜ਼ਮੀਨ ਵੇਚ ਦਿੱਤੀ ਸੀ। ਜਿਸ ਕਾਰਨ ਕੁਲਦੀਪ ਸਿੰਘ ਦਿਹਾੜੀ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ 'ਚ ਅਸਮਰਥ ਸੀ, ਇਸ ਲਈ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਜਗਰੂਪ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਚੰਨਣਵਾਲ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਨ ਮਗਰੋਂ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.