ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਆਤਮ-ਹੱਤਿਆ
ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਆਤਮ-ਹੱਤਿਆ
Page Visitors: 2453

ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਆਤਮ-ਹੱਤਿਆ
By : ਬਾਬੂਸ਼ਾਹੀ ਬਿਊਰੋ

First Published : Monday, Sep 18, 2017 12:21 PM

  •  

  •  

  • ਮਾਨਸਾ, 18 ਸਤੰਬਰ, 2017 : ਜ਼ਿਲ੍ਹੇ ਦੇ ਪਿੰਡ ਚਹਿਲਾਂ ਵਿਖੇ ਕਰਜ਼ੇ ਤੋਂ ਤੰਗ ਆ ਕੇ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮ-ਹੱਤਿਆ ਕਰ ਲਈ। ਜਾਣਕਾਰੀ ਮੁਤਾਬਿਕ 35 ਸਾਲਾਂ ਮ੍ਰਿਤਕ ਮੱਖਣ ਸਿੰਘ ਦੇ ਸਿਰ 4 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਹ ਪਿਛਲੇ ਕਾਫੀ ਸਮੇਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ। 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.