ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਲੁਧਿਆਣਾ ਦੀ ਸਬਜ਼ੀ ਮੰਡੀ ‘ਚ ਭਿਆਨਕ ਅੱਗ
ਲੁਧਿਆਣਾ ਦੀ ਸਬਜ਼ੀ ਮੰਡੀ ‘ਚ ਭਿਆਨਕ ਅੱਗ
Page Visitors: 2359

ਲੁਧਿਆਣਾ ਦੀ ਸਬਜ਼ੀ ਮੰਡੀ ‘ਚ ਭਿਆਨਕ ਅੱਗ
By : ਬਾਬੂਸ਼ਾਹੀ ਬਿਊਰੋ
Tuesday, Feb 06, 2018 09:37 PM

  • ਲੁਧਿਆਣਾ 6 ਫਰਵਰੀ 2018:

    ਲੁਧਿਆਣਾ ਦੀ ਸਬਜ਼ੀ ਮੰਡੀ ਜਲੰਧਰ ਬਾਈਪਾਸ 'ਤੇ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਦੌਰਾਨ ਚਾਰੇ ਪਾਸੇ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਖੁੱਲ੍ਹੇ 'ਚ ਪਏ ਪਲਾਸਟਿਕ ਦੇ ਲੱਖਾਂ ਕ੍ਰੇਟਸ ਕਾਰਨ ਲੱਗੀ ਹੈ, ਜੋ ਕਿ ਲਗਾਤਾਰ ਵਧਦੀ ਜਾ ਰਹੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.