ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਬੰਗਲਾ ਸਾਹਿਬ ਦਿੱਲੀ ਵਿਖੇ ਪ੍ਰੋ: ਭੁੱਲਰ ਦੀ ਧਰਮਪਤਨੀ ਬੀਬੀ ਨਵਨੀਤ ਕੌਰ ਭੁੱਲਰ ਨੇ ਸੰਗਤਾਂ ਨੂੰ ਸੰਬੋਧਨ ਕੀਤਾ !
ਬੰਗਲਾ ਸਾਹਿਬ ਦਿੱਲੀ ਵਿਖੇ ਪ੍ਰੋ: ਭੁੱਲਰ ਦੀ ਧਰਮਪਤਨੀ ਬੀਬੀ ਨਵਨੀਤ ਕੌਰ ਭੁੱਲਰ ਨੇ ਸੰਗਤਾਂ ਨੂੰ ਸੰਬੋਧਨ ਕੀਤਾ !
Page Visitors: 2594

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੂੱਲਰ ਦੀ ਫਾਂਸੀ ਦੀ ਸ਼ਜਾ ਨੂੰ ਰੱਦ ਕਰਵਾਉਣ ਲਈ 'ਪਹਿਰੇਦਾਰ' ਵੱਲੋਂ ਇੱਕਠੀਆਂ ਕੀਤੀਆਂ 81 ਲੱਖ ਸਿੱਖਾਂ ਦੀਆਂ ਭਾਵਨਾਵਾਂ (ਦਸਤਖਤਾਂ) ਨੂੰ ਭਾਰਤ ਦੇ ਰਾਸਟਰਪਤੀ ਨੂੰ ਸੌਂਪਣ ਤੋਂ ਪਹਿਲਾਂ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਦਿੱਲੀ ਵਿਖੇ  ਪ੍ਰੋ: ਭੁੱਲਰ ਦੀ ਧਰਮਪਤਨੀ ਬੀਬੀ ਨਵਨੀਤ ਕੌਰ ਭੁੱਲਰ ਨੇ ਸੰਗਤਾਂ ਨੂੰ ਸੰਬੋਧਨ ਕੀਤਾ !

 ਪਰਮਜੀਤ ਕੌਰ 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.