ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਨੇ ਸ਼ਾਹਕੋਟ ਜਿਮਨੀ ਚੋਣ ਲਈ ਭਰੇ ਕਾਗਜ਼
ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਨੇ ਸ਼ਾਹਕੋਟ ਜਿਮਨੀ ਚੋਣ ਲਈ ਭਰੇ ਕਾਗਜ਼
Page Visitors: 2397

ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਨੇ ਸ਼ਾਹਕੋਟ ਜਿਮਨੀ ਚੋਣ ਲਈ ਭਰੇ ਕਾਗਜ਼
By : ਬਾਬੂਸ਼ਾਹੀ ਬਿਊਰੋ

Wednesday, May 09, 2018 05:35 PM
ਸ਼ਾਹਕੋਟ 8 ਮਈ
ਆਮ ਆਦਮੀ ਪਾਰਟੀ ਦੇ ਸ਼ਾਹਕੋਟ ਤੋਂ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ  ਜ਼ਿਮਨੀ ਚੋਣ ਲਈ ਕਾਗ਼ਜ਼ ਭਰੇ  । ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਸਮੇਤ ਅਮਨ ਅਰੋੜਾ ਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਮੌਜੂਦ ਰਹੀ ।
ਰਤਨ ਸਿੰਘ ਕਾਕੜ ਕਲਾਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਸ਼ਾਹਕੋਟ ਦੀਆਂ ਜ਼ਿਮਨੀ ਚੋਣਾਂ ਭਾਰੀ ਮੱਤ ਦੇ ਨਾਲ   ਜਿੱਤੇਗੀ ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.