ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ. ਵਲੋਂ 85 ਕਰੋੜ ਦੀ ਹੈਰੋਇਨ ਬਰਾਮਦ
ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ. ਵਲੋਂ 85 ਕਰੋੜ ਦੀ ਹੈਰੋਇਨ ਬਰਾਮਦ
Page Visitors: 2358

ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ. ਵਲੋਂ 85 ਕਰੋੜ ਦੀ ਹੈਰੋਇਨ ਬਰਾਮਦਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ. ਵਲੋਂ 85 ਕਰੋੜ ਦੀ ਹੈਰੋਇਨ ਬਰਾਮਦ

December 23
10:02 2018

ਤਰਨਤਾਰਨ, 23 ਦਸੰਬਰ (ਪੰਜਾਬ ਮੇਲ)- ਤਰਨਤਾਰਨ ‘ਚ ਬੀ.ਐੱਸ.ਐੱਫ. ਨੇ 85 ਕਰੋੜ ਦੀ ਹੈਰੋਇਨ ਤੇ ਦੋ ਪਿਸਤੌਲ ਬਰਾਮਦ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐੱਸ.ਐੱਫ ਦੇ ਕਾਂਮਡੈਂਟ ਰਾਜੇਸ਼ ਰਾਜਧਾਨ ਨੇ ਦੱਸਿਆ ਕਿ ਅੱਜ ਸਵੇਰੇ ਬੀ.ਐੱਸ.ਐੱਫ. ਜਵਾਨਾਂ ਵਲੋਂ ਪਾਕਿਸਤਾਨ ਸਰਹੱਦ ਨੇੜੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਸੀ। ਇਸੇ ਸਰਚ ਆਪਰੇਸ਼ਨ ਦੌਰਾਨ ਬੀ.ਐੱਸ.ਐੱਫ. ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਤਸਕਰਾਂ ਵਲੋਂ ਸੁੱਟੀ ਗਈ 17 ਪੈਕੇਟ ਹੈਰੋਇਨ ਦੋ ਪਿਸਤੌਲ ਬਰਾਮਦ ਕੀਤੇ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 85 ਕਰੋੜ ਹੈ।

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.