ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਜ਼ਿਲਾ ਚੋਣ ਅਫ਼ਸਰ ਤਰਨਤਾਰਨ ਤੋਂ ਰਿਪੋਰਟ ਤਲਬ
ਜ਼ਿਲਾ ਚੋਣ ਅਫ਼ਸਰ ਤਰਨਤਾਰਨ ਤੋਂ ਰਿਪੋਰਟ ਤਲਬ
Page Visitors: 2387

ਜ਼ਿਲਾ ਚੋਣ ਅਫ਼ਸਰ ਤਰਨਤਾਰਨ ਤੋਂ ਰਿਪੋਰਟ ਤਲਬ
By : ਬਾਬੂਸ਼ਾਹੀ ਬਿਊਰੋ
Wednesday, Mar 13, 2019 09:27 PM
 ਚੰਡੀਗੜ, 13 ਮਾਰਚ 2019: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਜ਼ਿਲ•ਾ ਚੋਣ ਅਫ਼ਸਰ ਤਰਨਤਾਰਨ ਤੋਂ ਇਕ ਰੈਲੀ ਉਪਰੰਤ ਸ਼ਰਾਬ ਵਰਤਾਉਣ ਸਬੰਧੀ ਰਿਪਰੋਟ ਤਲਬ ਕੀਤੀ ਹੈ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤੇ ਦੀ ਨਿਗਰਾਨੀ ਲਈ ਗਠਿਤ ਐਮ.ਸੀ.ਐਮ.ਸੀ. ਟੀਮ  ਵੱਲੋਂ ਉਨ•ਾ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਰਨਤਾਰਨ ਜ਼ਿਲ•ੇ ਵਿੱਚ ਹੋਈ ਇਕ ਰੈਲੀ ਉਪਰੰਤ ਸਰਾਬ ਵਰਤਾਉਣ ਸਬੰਧੀ ਇਕ ਟੀ ਵੀ ਚੈਨਲ ਵੱਲੋਂ ਖਬਰ ਚਲਾਈ ਜਾ ਰਹੀ ਹੈ।
    ਇਸ ਮਾਮਲੇ ਨੁੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਨੇ ਜ਼ਿਲ•ਾ ਚੋਣ ਅਫਸਰ ਤਰਨਤਾਰਨ ਤੋਂ  24 ਘੰਟਿਆ ਵਿੱਚ ਇਸ ਸਬੰਧੀ ਰਿਪਰੋਟ ਪੇਸ਼ ਕਰਨ ਲਈ ਸਖਤ ਹਦਾਇਤ ਜਾਰੀ ਕੀਤੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.