ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰ ਅਧਿਆਪਕਾਂ ਨੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰ ਅਧਿਆਪਕਾਂ ਨੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ
Page Visitors: 2331

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰ ਅਧਿਆਪਕਾਂ ਨੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ
By : ਬਾਬੂਸ਼ਾਹੀ ਬਿਊਰੋ

Friday, Jun 28, 2019 10:36 AM

ਸੰਗਰੂਰ , 29 ਜੂਨ 2019  -
ਟੀ.ਈ.ਟੀ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਮੱਥੇ ਸਮੇਂ ਦੇ ਧਰਨੇ 'ਤੇ ਬੈਠ ਗਏ ਨੇ।
ਅਧਿਆਪਕ ਯੂਨੀਅਨ ਦੀ ਅਗਵਾਈ ਵਿਚ ਅਧਿਆਪਕਾਂ ਨੇ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਉ ਕੀਤਾ ਤੇ ਉਥੇ ਹੀ ਅਣਮਿੱਥੇ ਸਮੇਂ ਦੇ ਧਰਨੇ 'ਤੇ ਬੈਠ ਗਏ ਹਨ। 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.