ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਕਰਜ਼ੇ ਤੋਂ ਤੰਗ ਕਿਸਾਨ ਨੇ ਭਾਖੜਾ ਨਹਿਰ ‘ਚ ਮਾਰੀ ਛਾਲ
ਕਰਜ਼ੇ ਤੋਂ ਤੰਗ ਕਿਸਾਨ ਨੇ ਭਾਖੜਾ ਨਹਿਰ ‘ਚ ਮਾਰੀ ਛਾਲ
Page Visitors: 2350

ਕਰਜ਼ੇ ਤੋਂ ਤੰਗ ਕਿਸਾਨ ਨੇ ਭਾਖੜਾ ਨਹਿਰ 'ਚ ਮਾਰੀ ਛਾਲ
By : ਬਾਬੂਸ਼ਾਹੀ ਬਿਊਰੋ
Friday, Jul 26, 2019 04:15 PM

ਸਮਾਣਾ, 26 ਜੁਲਾਈ 2019 -

ਪੰਜਾਬ ਅੰਦਰ ਕਰਜ਼ੇ ਦੀ ਤਾਪ ਨਾ ਝੱਲਦਿਆਂ ਰੋਜ਼ਾਨਾ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੇ ਕੇਸ ਸਾਹਮਣੇ ਆ ਰਹੇ ਨੇ। ਅੱਜ ਪਾਤੜਾਂ ਉਪ ਮੰਡਲ ਦੇ ਪਿੰਡ ਨਨਹੇੜਾ ਦਾ ਕੇਸ ਸਾਹਮਣੇ ਆਇਆ ਹੈ ਜਿਥੋਂ ਦੇ ਕਿਸਾਨ ਜੰਗ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.