ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਆਖਰਕਾਰ ਸਿੱਧੂ ਨੂੰ ਮਿਲ ਹੀ ਗਈ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਥਾਂ
ਆਖਰਕਾਰ ਸਿੱਧੂ ਨੂੰ ਮਿਲ ਹੀ ਗਈ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਥਾਂ
Page Visitors: 2395

ਆਖਰਕਾਰ ਸਿੱਧੂ ਨੂੰ ਮਿਲ ਹੀ ਗਈ ਸਟਾਰ ਪ੍ਰਚਾਰਕਾਂ ਦੀ ਲਿਸਟ 'ਚ ਥਾਂ
By : ਬਾਬੂਸ਼ਾਹੀ ਬਿਊਰੋ
Saturday, Oct 17, 2020 10:32 PM

  • ਚੰਡੀਗੜ੍ਹ, 17 ਅਕਤੂਬਰ 2020 - ਮੱਧ ਪ੍ਰਦੇਸ਼ ਦੀਆਂ ਬਾਏ ਪੋਲਸ ਚੋਣਾਂ ਲਈ ਕਾਂਗਰਸ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਜਿਸ 'ਚ ਨਵਜੋਤ ਸਿੰਘ ਸਿੱਧੂ ਦਾ ਨਾਂਅ ਸ਼ਾਮਿਲ ਕੀਤਾ ਗਿਆ ਹੈ। ਜਦੋਂ ਕਿ ਇਸ ਲਿਸਟ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂਅ ਸ਼ਾਮਿਲ ਨਹੀਂ ਹੈ। ਦੇਖੋ ਲਿਸਟ...

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.