ਕੈਟੇਗਰੀ

ਤੁਹਾਡੀ ਰਾਇ



ਪੰਥਿਕ ਪ੍ਰੋਗ੍ਰਾਮ
ਭਾਈ ਪੰਥਪ੍ਰੀਤ ਸਿੰਘ ਜੀ, ਗੁਰਮਤਿ ਦੇ ਪ੍ਰਚਾਰ ਲਈ ਜਾ ਰਹੇ ਹਨ ਨਿਊਜ਼ੀਲੈਂਡ
ਭਾਈ ਪੰਥਪ੍ਰੀਤ ਸਿੰਘ ਜੀ, ਗੁਰਮਤਿ ਦੇ ਪ੍ਰਚਾਰ ਲਈ ਜਾ ਰਹੇ ਹਨ ਨਿਊਜ਼ੀਲੈਂਡ
Page Visitors: 2620

    ਭਾਈ ਪੰਥਪ੍ਰੀਤ ਸਿੰਘ ਜੀ, ਗੁਰਮਤਿ ਦੇ ਪ੍ਰਚਾਰ ਲਈ ਜਾ ਰਹੇ ਹਨ ਨਿਊਜ਼ੀਲੈਂਡ
ਬਠਿੰਡਾ, 7 ਅਪ੍ਰੈਲ (ਕਿਰਪਾਲ ਸਿੰਘ): ਭਾਈ ਪੰਥਪ੍ਰੀਤ ਸਿੰਘ ਜੀ ਖ਼ਾਲਸਾ ਭਾਈ ਬਖ਼ਤੌਰ ਵਾਲੇ, ਗੁਰਦੁਆਰਾ ਸਿੰਘ ਸਭਾ 
ਔਕਲੈਂਡ ਦੇ ਪ੍ਰਧਾਨ ਭਾਈ ਹਰਨੇਕ ਸਿੰਘ ਜੀਦੇ ਸੱਦੇ ’ਤੇ ਗੁਰਮਤਿ ਦੇ ਪ੍ਰਚਾਰ ਲਈ ਕੱਲ੍ਹ ਤੋਂ ਨਿਊਜ਼ੀਲੈਂਡ ਜਾ ਰਹੇ ਹਨ। ਉਹ 8 ਅਪ੍ਰੈਲ ਨੂੰ ਦਿੱਲੀ ਹਵਾਈ ਅੱਡੇ ਤੋਂ ਉਡਾਣ ਭਰਨਗੇ ਤੇ 9 ਅਪ੍ਰੈਲ ਨੂੰ ਔਕਲੈਂਡ ਵਿਖੇ  ਪਹੁੰਚ ਜਾਣਗੇ। 10 ਅਪ੍ਰੈਲ ਤੋਂ 24 ਅਪ੍ਰੈਲ ਤੱਕ ਭਾਈ ਹਰਨੇਕ ਸਿੰਘ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਵੱਖ ਵੱਖ ਗੁਰਦੁਆਰਿਆਂ ਵਿੱਚ ਸਜੇ ਦੀਵਾਨਾਂ ਵਿੱਚ ਗੁਰਮਤਿ ਦਾ ਪ੍ਰਚਾਰ ਕਰਨਗੇ। ਨਿਊਜ਼ੀਲੈਂਡ ਵਿੱਚ ਭਾਈ ਪੰਥਪ੍ਰੀਤ ਸਿੰਘ ਜੀ ਦੇ ਸਮਾਗਮਾਂ ਲਈ ਸਮਾਂ ਨਿਯਤ ਕਰਨ ਲਈ ਭਾਈ ਹਰਨੇਕ ਸਿੰਘ ਜੀ ਨਿਊਜ਼ੀਲੈਂਡ ਨਾਲ  ਸੰਪਰਕ ਕੀਤਾ ਜਾ ਸਕਦਾ ਹੈ।


 
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.