ਅੱਜ ਦਾ ਵਿਚਾਰ
ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥ ੩॥
Page Visitors: 2520
ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ॥
ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ॥
ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ॥
ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ॥
ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ॥
ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ॥
ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ॥
ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ॥
ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ॥੩॥