ੴਸਤਿ ਗੁਰ ਪ੍ਰਸਾਦਿ॥
“ <> ” dw Bwv-ArQ !
ਗੁਰੂ ਸਾਹਿਬ ਦੀ ਬਖਸ਼ਿਸ਼ , ਪ੍ਰਭੂ , ਪਰਮਾਤਮਾ ਦਾ ਸ਼ਾਬਦਿਕ ਚਿਤ੍ਰ , ਜਿਸ ਨੂੰ ਸਿੱਖ , ਮੂਲ ਮੰਤ੍ਰ ਕਹਿੰਦੇ ਹਨ , ਕਿਉਂਕਿ ਗੁਰਮਤਿ ਵਿਚ ਮੰਤ੍ਰ ਦੇ ਕਿਸੇ ਵੀ ਰੂਪ ਦਾ ਕੋਈ ਵਿਧਾਨ ਨਹੀਂ ਹੈ , ਇਸ ਲਈ ਕੁਝ ਸਿੱਖ , ਮੰਤ੍ਰ ਦੀ ਵਿਆਖਿਆ , ਮੁਢਲਾ ਉਪਦੇਸ਼ ਵੀ ਕਰਦੇ ਹਨ । ਪਰ ਇਹ ਸਿੱਖੀ ਦੇ ਸਿਧਾਂਤ ਤੇ ਖਰਾ ਨਹੀਂ ਉਤਰਦਾ । ਜਦ ਤਕ ਸੂਝਵਾਨ ਸਿੱਖ ਇਸ ਵਿਚ , ਸਹੀ ਸੋਧ ਨਹੀਂ ਕਰ ਲੈਂਦੇ , ਤਦ ਤੱਕ ਇਸ ਨੂੰ ਆਪਾਂ ਸ਼ਾਬਦਿਕ ਚਿਤ੍ਰ ਹੀ ਕਹਾਂਗੇ , ਕਿਉਂਕਿ ਗੁਰੂ ਸਾਹਿਬ ਨੇ ਸ਼ਬਦਾਂ ਨਾਲ , ਉਸ ਪ੍ਰਭੂ ਦਾ , ਜਿਸ ਦਾ ਕੋਈ ਰੂਪ-ਰੇਖ-ਰੰਗ ਨਹੀਂ ਹੈ , ਅਜਿਹਾ ਚਿਤ੍ਰ ਖਿਚਿਆ ਹੈ , ਜਿਸ ਆਸਰੇ ਅਸੀਂ ਸਹਿਜੇ ਹੀ ਪਰਮਾਤਾਮਾ ਅਤੇ ਉਸ ਦੀ ਕਿਰਤ ਵਿਚਲੇ ਫਰਕ ਨੂੰ ਪਛਾਣ ਸਕਦੇ ਹਾਂ ।
ੴ= ਇਸ ਤੋਂ ਗੁਰਬਾਣੀ ਦੀ ਸ਼ੁਰੂਆਤ ਹੁੰਦੀ ਹੈ, ਇਹ ਦੋ ਅੱਖਰਾਂ ਦਾ ਸੁਮੇਲ ਹੈ “ ੧ ”ਅਤੇ “ E> ”
੧ = ਅਕਾਲ ਪੁਰਖ, ਕਰਤਾ ਪੁਰਖ, ਜਿਸ ਨੇ ਸ੍ਰਿਸ਼ਟੀ ਦੀ ਇਹ ਸਾਰੀ ਖੇਡ ਰਚੀ ਹੈ, ਆਪਣੇ ਅੰਦਰੋਂ ਹੀ ਪੈਦਾ ਕੀਤੀ ਹੈ । ਹਰ ਵੇਲੇ ਉਸ ਦੀ ਪਾਲਣਾ, ਦੇਖ-ਭਾਲ ਕਰਦਾ ਹੈ । ਇਸ ਦਾ ਅੰਤ ਕਰਨ ਦੀ ਸਮਰਥਾ ਵੀ, ਸਿਰਫ ਤੇ ਸਿਰਫ ਉਸ “੧ ” ਵਿਚ ਹੀ ਹੈ ।ਇਸ ਕੰਮ ਵਿਚ ਉਸ ਦਾ ਕੋਈ ਭਾਈਵਾਲ, ਕੋਈ ਸਲਾਹ-ਕਾਰ ਜਾਂ ਕੋਈ ਕਾਰਿੰਦਾ ਵੀ ਨਹੀਂ ਹੈ । ਇਹ ਸਾਰਾ ਕੰਮ ਕਰਨ ਵਾਲਾ ਕੇਵਲ ਉਹ ਆਪ ਹੀ ਆਪ ਹੈ । ਅਗਿਆਨਤਾ ਵੱਸ ਬੰਦਿਆਂ ਨੇ ਉਸ ਦੇ ਨਾਵਾਂ ਦੇ ਆਧਾਰ ਤੇ ਉਸ ਵਿਚ ਵੀ ਵੰਡੀਆਂ ਪਾਈਆਂ ਹੋਈਆਂ ਹਨ , ਜਿਸ ਤੋਂ ਬਚਣ ਲਈ ਗੁਰਬਾਣੀ ਸਾਨੂੰ ਸੇਧ ਦਿੰਦੀ ਹੈ । ਗੁਰਬਾਣੀ ਵਿਚ ਉਸ ਦੇ ਸਾਰੇ ਨਾਮ ਪਰਵਾਨ ਹਨ , ਪਰ ਬੰਦਿਆਂ ਨੂੰ ਰੱਬ ਕਰ ਕੇ ਮੰਨਣ ਤੋਂ ਗੁਰਬਾਣੀ ਸਖਤੀ ਨਾਲ ਵਰਜਦੀ ਹੈ , ਜਿਵੇਂ ਸਾਰੀ ਸ੍ਰਿਸ਼ਟੀ ਵਿਚ ਰਮੇ ਹੋਏ ਰਾਮ ਨੂੰ ਤਾਂ ਗੁਰਬਾਣੀ ਪੂਰੀ ਮਾਨਤਾ ਦੇਂਦੀ ਹੈ , ਪਰ ਦਸ਼ਰਥ ਪੁਤ੍ਰ ਰਾਮ ਨੂੰ , ਰੱਬ ਵਜੋਂ ਮਾਨਤਾ ਨਹੀਂ ਦੇਂਦੀ ।
gurbwxI ivclI iek bhuq hI CotI ijhI quk , dSrQ puqR rwm Aqy srb-ivAwpk rwm ivcly zmIn Awsmwn ivcly Prk nUM pUrI qrHW aujwgr krdI hY , pqw nhIN swfy prcwrk , AijhIAW cIzW nUM ikauN nhIN jnqk krnw cwhuMdy ? quk ievyN hY
ਰਾਮਾ ਰਮ ਰਾਮੈ ਅੰਤੁ ਨ ਪਾਇਆ ॥ (੧੩੧੯ )
hr QW ivAwpk , rmy hoey rwm dw , (dSrQ puqR) rwm ny AMq nhIN pwieAw [
(jy pwieAw huMdw qW srUp-nKW nwl bd-qmIzI krn dI ih`mq nw pYNdI)
ies dw hI iek rUp ieh vI hY ,
ਰਾਮਾ ਰਮ ਰਾਮੋ ਰਾਮੁ ਰਵੀਜੈ ॥ ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥1॥ ਰਹਾਉ ॥ (੧੩੨੪)
hy BweI isrP qy isrP aus rwm nUM ismrnw cwhIdw hY , jo rimAw hoieAw (srb-ivAwpk) hY [ hy BweI swDU jnW , sq-sMgIAW nUM iml ky , prmwqmw dy imlwp dw AwnMd mwnxw cwhIdw hY [
E> = ਓਅੰਕਾਰ = ਇਹ ਸੰਸਾਰ, ਉਸ ਕਰਤਾ-ਪੁਰਖ ਵਿਚੋਂ ਪੈਦਾ ਹੋਣ ਕਾਰਨ, ਉਸ ਦਾ ਆਪਣਾ ਹੀ ਆਕਾਰ, ਉਸ ਦਾ ਆਪਣਾ ਹੀ ਰੂਪ ਹੈ । ਦੁਨੀਆਂ ਦੇ ਸਾਰੇ ਧਰਮਾਂ ਵਿਚ, ਦੁਨੀਆਂ ਦੀਆਂ ਸਾਰੀਆਂ ਬੋਲੀਆਂ ਵਿਚ, ਇਕ ਦੀ ਗੱਲ ਤਾਂ ਹੈ, ਪਰ ਉਸ ਦੇ ਪਛਾਣ ਸਰੂਪ, ਕੋਈ ਸੋਝੀ ਨਹੀਂ ਹੈ ।ਇਹ ਮਾਣ, ਬਾਬਾ ਨਾਨਕ ਜੀ ਨੇ, ਸਿਰਫ਼ ਤੇ ਸਿਰਫ਼ ਦੁਨੀਆਂ ਦੇ ਇਕੋ-ਇਕ ਸਾਂਝੇ ਧਰਮ, ਅਤੇ ਪੰਜਾਬੀ ਬੋਲੀ ਨੂੰ ਹੀ ਬਖਸ਼ਿਆ ਹੈ, ਕਿ ਉਨ੍ਹਾਂ ਕੋਲ “ E> ” (ਓਅੰਕਾਰ) ਲਫ਼ਜ਼ ਹੈ, ਜੋ ਪਰਮਾਤਮਾ ਅਤੇ ਉਸ ਦੀ ਪੈਦਾ ਕੀਤੀ, ਸਾਰੀ ਸ੍ਰਿਸ਼ਟੀ ਨੂੰ ਆਪਣੀ ਪਿਆਰ ਗਲਵੱਕੜੀ ਵਿਚ ਲੈਣ ਦੇ ਸਮਰੱਥ ਹੈ । ਦੋਵੇਂ ਇਕ ਦੂਸਰੇ ਦੇ ਪੂਰਕ ਹਨ , “੧ ” ਤੋਂ ਬਗੈਰ “ E> ” ਦਾ ਕੋਈ ਵਜੂਦ ਨਹੀਂ ਅਤੇ “ E> ” ਤੋਂ ਬਗੈਰ “੧ ” ਦੀ ਕੋਈ ਪਛਾਣ ਨਹੀਂ ।ਇਸ ਰਾਹੀਂ ਬੰਦਾ, ਉਸ ਰੂਪ-ਰੰਗ ਤੋਂ ਬਾਹਰੇ ਵਾਹਿਗੁਰੂ ਨੂੰ ਪਰਤੱਖ ਮਹਿਸੂਸ ਕਰ ਸਕਦਾ ਹੈ ।ਅਨੇਕਾਂ ਰੂਪਾਂ ਵਿਚ ਉਸ ਨੂੰ ਵੇਖ ਵੀ ਸਕਦਾ ਹੈ ।ਜੋ ਬੰਦਾ , ਗੁਰਬਾਣੀ ਦੇ ਇਸ ਪਹਿਲੇ ਅੱਖਰ ਦਾ ਸਿਧਾਂਤ ਸਮਝ ਲਵੇਗਾ, ਉਸ ਨੂੰ ਸੋਝੀ ਹੋ ਜਾਵੇਗੀ ਕਿ ਜਦ ਹਰ ਕਿਸੇ ਵਿਚ ਉਹ ਆਪ ਹੀ ਵਰਤ ਰਿਹਾ ਹੈ, ਤਾਂ ਫਿਰ ਪਰਾਇਆ ਕੌਣ ਹੈ ? ਫਿਰ ਠੱਗੀ ਕਿਸ ਨਾਲ ਮਾਰੀ ਜਾ ਸਕਦੀ ਹੈ ? ਡਰਾਇਆ ਕਿਸ ਨੂੰ ਜਾ ਸਕਦਾ ਹੈ ? ਡਰਨ ਦੀ ਕਿਸ ਤੋਂ ਲੋੜ ਹੈ ? ਬੰਦੇ ਅਤੇ ਪਰਮਾਤਮਾ ਦੇ ਵਿਚਾਲੇ, ਪੁਜਾਰੀ, (ਜਿਨ੍ਹਾਂ ਕੋਲੋਂ ਅਸੀਂ ਰੱਬ ਅੱਗੇ ਅਰਦਾਸਾਂ ਕਰਵਾਉਂਦੇ ਹਾਂ, ਜਿਨ੍ਹਾਂ ਦੀ ਅਸੀਂ ਰੱਬ ਕੋਲ ਸਫਾਰਸ਼ ਪਵਾਉਂਦੇ ਹਾਂ, ਇਸ ਆਧਾਰ ਤੇ ਹੀ ਅਸੀਂ ਜਿਨ੍ਹਾਂ ਦੀ ਪੂਜਾ ਕਰਦੇ ਹਾਂ) ਕਿਥੋਂ ਆ ਗਏ ? ਫਿਰ ਅਸੀਂ, ਕਿਸੇ ਨੂੰ ਨੀਵਾਂ ਅਤੇ ਕਿਸੇ ਨੂੰ ਉੱਚਾ, ਕਿਸ ਆਧਾਰ ਤੇ ਸਮਝਦੇ ਹਾਂ ? ਅਸੀਂ ਕਿਸੇ ਨਾਲ ਨਫਰਤ ਕਿਸ ਆਧਾਰ ਤੇ ਕਰਦੇ ਹਾਂ ? ਇਸ ਓਅੰਕਾਰ ਦੀ ਸੋਝੀ ਤੋਂ ਬਗੈਰ , ਬੰਦਾ ਉਸ ਪ੍ਰਭੂ ਵਲੋਂ ਅਗਿਆਨਤਾ ਵੱਸ, ਆਕਾਰਾਂ ਦੇ ਚੱਕਰ, ਆਕਾਰਾਂ ਦੀ ਪੂਜਾ ਵਿਚ ਹੀ ਫਸਿਆ ਪਿਆ ਹੈ । ੴ ਦੇ ਫਲਸਫੇ ਨੂੰ ਸਮਝੇ ਬਗੈਰ ਅਸੀਂ ਗੁਰਬਾਣੀ ਦੇ ਦਰਸ਼ਨ, ਗੁਰਬਾਣੀ ਦੇ ਫਲਸਫੇ, ਗੁਰਬਾਣੀ ਦੇ ਸਿਧਾਂਤ ਨੂੰ ਨਹੀਂ ਸਮਝ ਸਕਦੇ ।
ਇਸ ਨੂੰ ਸਮਝਣ ਨਾਲ ਅਸੀਂ ਕਦੀ ਵੀ, ਵਿਅਕਤੀ ਪੂਜਾ ਨਾਲ, ਆਕਾਰਾਂ ਦੀ ਪੂਜਾ ਨਾਲ ਨਹੀਂ ਜੁੜ ਸਕਦੇ । ਅਸੀਂ ਕਰਮ-ਕਾਂਡਾਂ ਨਾਲ, ਵਿਖਾਵੇ ਦੀ ਪੂਜਾ ਨਾਲ ਨਹੀਂ ਜੁੜ ਸਕਦੇ । gurbwxI nUM AgWh smJx leI zrUrI hY ik AsIN gurbwxI dy ies pihly ਅੱਖਰ ਨੂੰ ਚੰਗੀ ਤਰ੍ਹਾਂ ਸਮਝ ਲਈਏ । ਭਾਵੇਂ ਇਸ ਵਿਚ ਹੀ ਸਾਰੀ ਉਮਰ ਲੱਗ ਜਾਵੇ ।