ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(268)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(268)
Page Visitors: 65

   ਗੁਰਬਾਣੀ ਦੀ ਸਰਲ ਵਿਆਖਿਆ ਭਾਗ(268)                            
      ਸਲੋਕ ਮ 3
     ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥
     ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ ॥
     ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥
     ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥1
      ਜੋ ਹਰੀ ਸਭ ਜੀਵਾਂ ਨੂੰ ਧਰਵਾਸ ਦੇਂਦਾ ਹੈ, ਇਹ ਜਿੰਦ ਤੇ ਸਰੀਰ ਸਭ ਕੁਝ ਓਸੇ ਦਾ ਹੀ ਦਿੱਤਾ ਹੋਇਆ ਹੈ। ਹੇ ਨਾਨਕ ਗੁਰੂ ਦੇ ਸਨਮੁੱਖ ਰਹਿ ਕੇ ਐਸੇ ਦਾਤਾਰ ਦੀ ਨਿੱਤ ਸੇਵਾ ਕਰਨੀ ਚਾਹੀਦੀ ਹੈ। ਸਦਕੇ ਹਾਂ ਉਨ੍ਹਾਂ ਤੋਂ, ਜਿਨ੍ਹਾਂ ਨੇ ਨਿਰੰਕਾਰ ਹਰੀ ਦਾ ਸਿਮਰਨ ਕੀਤਾ ਹੈ। ਉਨ੍ਹਾਂ ਦੇ ਮੂੰਹ ਸਦਾ ਖਿੜੇ ਰਹਿੰਦੇ ਹਨ ਤੇ ਸਾਰਾ ਸੰਸਾਰ ਉਨ੍ਹਾਂ ਅੱਗੇ ਸਿਰ ਨਿਵਾਉਂਦਾ ਹੈ।1
      ਮ 3
     ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥
      ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥
     ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥
     ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥2
      ਪਉੜੀ ॥
     ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥
     ਹਰਿ ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ ॥
     ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ ਤੂੰ ਆਇਆ ॥
     ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ ॥
     ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ ॥211
    
mYN pRBU-Ksm dw FwfI pRBU dy dr qy ApiVAw, pRBU dy drbwr ivc myrI FwfI dI pukwr suxI geI qy mYnUM swmHxy s`idAw igAw[ mYnUM FwfI nUM hrI ny s`d ky puiCAw, hy FwfI, qUM iks kMm AwieAw hYN ? mYN bynqI kIqI, hy idAwl pRBU, sdw iehI dwn bKSo ik qyry nwm dw ismrn krW[ bynqI sux ky dwqwr hrI ny Awpxw nwm mYQoN jpwieAw Aqy mYnUM nwnk nUM vifAweI vI id`qI[21[1[
          cMdI Amr jIq isMG          (cldw)  
 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.