ਗੁਰਬਾਣੀ ਦੀ ਸਰਲ iਵਆiਖਆ!(ਭਾਗ 459)
ਗਉੜੀ ਗੁਆਰੇਰੀ ਮਹਲਾ 3 ॥
ਗੁਰ ਤੇ ਗਿਆਨੁ ਪਾਏ ਜਨੁ ਕੋਇ ॥ ਗੁਰ ਤੇ ਬੂਝੈ ਸੀਝੈ ਸੋਇ ॥
ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥1॥
ਕੋਈ ਭਾਗਾਂ ਵਾਲਾ ਮਨੁੱਖ ਗੁਰੂ ਪਾਸੋਂ ਪਰਮਾਤਮਾ ਨਾਲ ਡੂੰਘੀ ਸਾਂਝ ਹਾਸਲ ਕਰਦਾ ਹੈ। ਜਿਹੜਾ ਮਨੁੱਖ ਗੁਰੂ ਪਾਸੋਂ ਇਹ ਰਾਜ਼ ਸਮਝ ਲੈਂਦਾ ਹੈ, ਉਹ ਜੀਵਨ ਖੇਡ ਵਿਚ ਕਾਮਯਾਬ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਪਾਸੋਂ, ਟਿਕਵੀਂ ਆਤਮਕ ਅਡੋਲਤਾ ਪ੍ਰਾਪਤ ਕਰ ਲੈਂਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਗੁਰੂ ਪਾਸੋਂ ਵਿਕਾਰਾਂ ਤੋਂ ਖਲਾਸੀ ਹਾਸਲ ਕਰਨ ਦਾ ਦਰਵਾਜ਼ਾ ਲੱਭ ਲੈਂਦਾ ਹੈ।1।
ਪੂਰੈ ਭਾਗਿ ਮਿਲੈ ਗੁਰ ਆਇ ॥
ਸਾਚੈ ਸਹਜਿ ਸਾਚਿ ਸਮਾਇ ॥1॥ ਰਹਾਉ ॥
ਜਿਸ ਮਨੁੱਖ ਨੂੰ ਪੂਰੀ ਕਿਸਮਤ ਨਾਲ ਗੁਰੂ ਆ ਕੇ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਸਦਾ-ਥਿਰ ਰਹਣ ਵਾਲੀ ਆਤਮਕ ਅਡੋਲਤਾ ਵਿਚ ਟਿiਕਆ ਰਹਿੰਦਾ ਹੈ।1।ਰਹਾਉ।
ਗੁਰਿ ਮਿiਲਐ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਤੇ ਸਾਂਤਿ ਵਸੈ ਮਨਿ ਆਏ ॥
ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥ ਗੁਰ ਤੇ ਸਬਦਿ ਮਿਲਾਵਾ ਹੋਇ ॥2॥
ਜੇ ਗੁਰੂ ਮਿਲ ਪਵੇ ਤਾਂ ਮਨੁੱਖ ਆਪਣੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁਝਾ ਲੈਂਦਾ ਹੈ, ਗੁਰੂ ਦੀ ਰਾਹੀਂ ਹੀ ਮਨੁੱਖ ਦੇ ਮਨ ਵਿਚ ਸ਼ਾਨਤੀ ਆ ਵੱਸਦੀ ਹੈ, ਗੁਰੂ ਪਾਸੋਂ ਹੀ ਆਤਮਕ ਪਵਿਤ੍ਰਤਾ, ਆਤਮਕ ਸੁੱਚ ਮਿਲਦੀ ਹੈ। ਗੁਰੂ ਦੀ ਰਾਹੀਂ ਹੀ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਮਿਲਾਪ ਹੁੰਦਾ ਹੈ।2।
ਬਾਝੁ ਗੁਰੂ ਸਭ ਭਰਮਿ ਭੁਲਾਈ ॥ ਬਿਨੁ ਨਾਵੈ ਬਹੁਤਾ ਦੁਖੁ ਪਾਈ ॥
ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥ ਦਰਸਨਿ ਸਚੈ ਸਚੀ ਪਤਿ ਹੋਈ ॥3॥
ਗੁਰੂ ਤੋਂ ਬਿਨਾ ਸਾਰੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ, ਤੇ ਪ੍ਰਭੂ ਦੇ ਨਾਮ ਤੋਂ ਖੁੰਝੀ ਰਹਿੰਦੀ ਹੈ, ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਬਹੁਤ ਦੁੱਖ ਪਾਂਦੀ ਹੈ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਪਰਮਾਤਮਾ ਦਾ ਨਾਮ ਸਿਮਰਦਾ ਹੈ। ਪਰਮਾਤਮਾ ਦੇ ਦਰਸ਼ਨ, ਸਿਧਾਂਤ, ਰਜ਼ਾ ਵਿਚ ਲੀਨ ਹੋਇਆ ਸਦਾ-ਥਿਰ ਪ੍ਰਭੂ ਵਿਚ ਟਿiਕਆਂ ਉਸ ਨੂੰ ਸਦਾ-ਥਿਰ ਰਹਣ ਵਾਲੀ ਇੱਜ਼ਤ ਪ੍ਰਾਪਤ ਹੋ ਜਾਂਦੀ ਹੈ।3।
ਕਿਸ ਨੋ ਕਹੀਐ ਦਾਤਾ ਇਕੁ ਸੋਈ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥
ਮਿiਲ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥4॥2॥22॥
ਪਰ ਹੇ ਭਾਈ, ਪ੍ਰਭੂ-ਨਾਮ ਦੀ ਇਸ ਦਾਤ ਵਾਸਤੇ, ਪ੍ਰਭੂ ਤੋਂ ਬਿਨਾ ਹੋਰ ਕਿਸ ਨੂੰ ਬੇਨਤੀ ਕੀਤੀ ਜਾਵੇ ? ਸਿਰਫ ਪਰਮਾਤਮਾ ਹੀ ਇਹ ਦਾਤ ਦੇਣ ਦੇ ਸਮਰੱਥ ਹੈ। ਜਿਸ ਮਨੁੱਖ ਤੇ ਉਹ ਮਿਹਰ ਕਰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ। ਨਾਨਕ ਦੀ ਵੀ ਇਹੀ ਅਰਦਾਸ ਹੈ ਕਿ ਪ੍ਰੀਤਮ ਗੁਰੂ ਨੂੰ ਮਿਲ ਕੇ ਮੈਂ ਵੀ ਸਦਾ-ਥਿਰ ਰਹਣ ਵਾਲੇ ਪਰਮਾਤਮਾ ਦੇ ਗੁਣ ਗਾਂਦਾ ਰਹਾਂ, ਤੇ ਸਦਾ-ਥਿਰ ਰਹਣ ਵਾਲੇ ਪਰਮਾਤਮਾ ਵਿਚ ਲੀਨ ਰਹਾਂ।4।2।22।
ਚੰਦੀ ਅਮਰ ਜੀਤ ਸਿੰਘ (ਚਲਦਾ)
ਗੁਰਬਾਣੀ ਦੀ ਸਰਲ ਵਆਿਖਆਿ!(ਭਾਗ 459)